ਪੜਚੋਲ ਕਰੋ

Farmer Protest: ਕਿਸਾਨਾਂ ਨੂੰ ਕਾਨੂੰਨੀ ਮਦਦ ਦੇਵੇਗੀ ਪੰਜਾਬ ਕਾਂਗਰਸ, ਰਾਜਾ ਵੜਿੰਗ ਨੇ ਜਾਰੀ ਕੀਤਾ ਹੈਲਪਲਾਇਨ ਨੰਬਰ

ਭਾਵੇਂ ਅਸੀਂ ਅੰਦੋਲਨ ਵਿੱਚ ਨਹੀਂ ਜਾਵਾਂਗੇ ਪਰ ਉਨ੍ਹਾਂ ਦਾ ਨੈਤਿਕ ਸਮਰਥਨ ਕਿਸਾਨਾਂ ਦੇ ਨਾਲ ਰਹੇਗਾ। ਉਨ੍ਹਾਂ ਨੇ ਕਿਸਾਨਾਂ ਨੂੰ 24 ਘੰਟੇ ਕਾਨੂੰਨੀ ਸਹਾਇਤਾ ਪੂਰੀ ਤਰ੍ਹਾਂ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਹੈਲਪਲਾਈਨ ਨੰਬਰ 82838-35469 ਜਾਰੀ ਕੀਤਾ ਗਿਆ ਹੈ

Farmer protest:  ਕੇਂਦਰ ਸਰਕਾਰ ਖਿਲਾਫ ਦਿੱਲੀ ਤੱਕ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਸਮਰਥਨ 'ਚ ਪੰਜਾਬ ਕਾਂਗਰਸ ਅੱਗੇ ਆਈ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਨੂੰਨੀ ਟੀਮ ਦੇ ਮੁਖੀ ਵਿਪਨ ਘਈ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਭਾਵੇਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਉਨ੍ਹਾਂ ਦੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਣਗੀਆਂ।

ਅਜਿਹੀ ਸਥਿਤੀ ਵਿੱਚ ਭਾਵੇਂ ਅਸੀਂ ਅੰਦੋਲਨ ਵਿੱਚ ਨਹੀਂ ਜਾਵਾਂਗੇ ਪਰ ਉਨ੍ਹਾਂ ਦਾ ਨੈਤਿਕ ਸਮਰਥਨ ਕਿਸਾਨਾਂ ਦੇ ਨਾਲ ਰਹੇਗਾ। ਉਨ੍ਹਾਂ ਨੇ ਕਿਸਾਨਾਂ ਨੂੰ 24 ਘੰਟੇ ਕਾਨੂੰਨੀ ਸਹਾਇਤਾ ਪੂਰੀ ਤਰ੍ਹਾਂ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਹੈਲਪਲਾਈਨ ਨੰਬਰ 82838-35469 ਜਾਰੀ ਕੀਤਾ ਗਿਆ ਹੈ ਜਿਸ 'ਤੇ ਕਾਲ ਕਰਨ ਤੋਂ ਬਾਅਦ ਪੀੜਤ ਨੂੰ ਤੁਰੰਤ ਮਦਦ ਮਿਲੇਗੀ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਾਡੀ ਪੂਰੀ ਟੀਮ ਹੈ।

ਸਰਹੱਦ 'ਤੇ ਇਹੋ ਜਿਹੇ ਹਲਾਤ ਜਿਵੇਂ ਅੱਤਵਾਦੀ ਆ ਰਹੇ ਨੇ

ਪ੍ਰੈੱਸ ਕਾਨਫਰੰਸ 'ਚ ਕਾਂਗਰਸ ਪ੍ਰਧਾਨ ਨੇ ਕੇਂਦਰ ਅਤੇ ਹਰਿਆਣਾ ਸਰਕਾਰਾਂ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਹੱਦ 'ਤੇ ਇਸ ਤਰ੍ਹਾਂ ਤਿਆਰੀਆਂ ਕੀਤੀਆਂ ਗਈਆਂ ਹਨ, ਜਿਵੇਂ ਕਿ  ਕਿਸਾਨ ਨਾ ਅੱਤਵਾਦੀ ਆ ਰਹੇ ਹੋਣ। ਹਰਿਆਣਾ ਦੇ ਗ੍ਰਹਿ ਮੰਤਰੀ ਦਾ ਰਵੱਈਆ ਵੀ ਕਿਸਾਨਾਂ ਪ੍ਰਤੀ ਚੰਗਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਹੁਣ ਸਹੀ ਸਮਾਂ ਹੈ। ਅਜਿਹੇ ਵਿੱਚ ਹੁਣ ਅਸੀਂ ਸੰਘਰਸ਼ ਦੇ ਰਾਹ ਤੁਰ ਪਏ ਹਾਂ।

ਵੜਿੰਗ ਨੇ ਕਿਹਾ ਕਿ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਕਰ ਰਿਹਾ। ਸਰਕਾਰ ਬਣਾਉਣ ਲਈ ਭਾਰਤ ਰਤਨ ਵਰਗੇ ਐਵਾਰਡ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਗਲਤ ਕੀ ਮੰਗ ਰਹੇ ਹਨ? ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ਤੋਂ ਸ਼ੁਰੂ ਹੋਣ ਵਾਲੀਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਜ਼ਿਕਰ ਕੀਤਾ ਹੈ। ਨਾਲ ਹੀ ਕਿਹਾ ਕਿ ਹਰ ਰੋਜ਼ ਕਿਸਾਨ ਦੀ ਆਮਦਨ 27 ਰੁਪਏ ਹੈ। ਅਜਿਹੇ ਵਿੱਚ ਕਿਸਾਨਾਂ ਕੋਲ ਕੋਈ ਵਿਕਲਪ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget