ਪੜਚੋਲ ਕਰੋ

Punjab Corona Cases Today: ਪੰਜਾਬ 'ਚ ਅੱਜ 41 ਲੋਕਾਂ ਦੀ ਕੋਰੋਨਾ ਨਾਲ ਮੌਤ, 1513 ਨਵੇਂ ਕੇਸ

Punjab Corona Cases on 26 August 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1513 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 46090 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1513 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 46090 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 41 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1219 ਹੋ ਗਈ ਹੈ। ਪੰਜਾਬ ਅੰਦਰ 23 ਵਿਧਾਇਕ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਸੈਸ਼ਨ ਤੋਂ ਠੀਕ ਦੋ ਦਿਨ ਪਹਿਲਾਂ ਇਸ ਗੱਲ ਦਾ ਖੁਲਾਸਾ ਹੋਇਆ ਹੈ। ਬੁੱਧਵਾਰ ਨੂੰ 1513 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਸਭ ਤੋਂ ਵੱਧ 472 ਮਰੀਜ਼ ਲੁਧਿਆਣਾ ਤੋਂ, 147 ਜਲੰਧਰ ਤੋਂ ਅਤੇ 237 ਪਟਿਆਲਾ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 1086 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 964051 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 46090 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 30231 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 14640 ਲੋਕ ਐਕਟਿਵ ਮਰੀਜ਼ ਹਨ। Punjab Corona Cases Today: ਪੰਜਾਬ 'ਚ ਅੱਜ 41 ਲੋਕਾਂ ਦੀ ਕੋਰੋਨਾ ਨਾਲ ਮੌਤ, 1513 ਨਵੇਂ ਕੇਸ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ

Embed widget