ਪੜਚੋਲ ਕਰੋ

Punjab Corona Cases Today: ਪੰਜਾਬ 'ਚ ਕੋਰੋਨਾ ਕਹਿਰ ਜਾਰੀ ਅੱਜ 1746 ਨਵੇਂ ਕੇਸ, 37 ਲੋਕਾਂ ਦੀ ਮੌਤ

Punjab Corona Cases on 26 August 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1746 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 47836 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1746 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 47836 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 37 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1256 ਹੋ ਗਈ ਹੈ। ਵੀਰਵਾਰ ਨੂੰ 1746 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਸਭ ਤੋਂ ਵੱਧ 350 ਮਰੀਜ਼ ਲੁਧਿਆਣਾ ਤੋਂ, 186 ਜਲੰਧਰ, 188 ਪਟਿਆਲਾ ਤੋਂ, 178 ਮੁਹਾਲੀ ਤੋਂ ਅਤੇ 210 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 741 ਮਰੀਜ਼ ਸਿਹਤਯਾਬ ਹੋਏ ਹਨ। ਇਹ ਵੀ ਪੜ੍ਹੋ:ਆਖਰ ਪਾਕਿਸਤਾਨ ਨੇ ਮੰਨ ਹੀ ਲਈ ਭਾਰਤ ਦੀ ਮੰਗ, ਕਰਤਾਰਪੁਰ ਕੋਰੀਡੋਰ 'ਤੇ ਪੁਲ ਲਈ ਦਿਖਾਇਆ ਹਾਂਪੱਖੀ ਰੁਖ  ਅੱਜ 37 ਲੋਕਾਂ ਨੇ ਕੋਰੋਨਾਵਾਇਰਸ ਕਾਰਨ ਜਾਨ ਗੁਆਈ ਹੈ।ਜਿਸ 'ਚ ਸਭ ਤੋਂ ਵੱਧ 7 ਮੌਤਾਂ ਅੰਮ੍ਰਿਤਸਰ ਤੋਂ, ਮੁਹਾਲੀ, ਸੰਗਰੂਰ ਤੇ ਲੁਧਿਆਣਾ ਤੋਂ ਪੰਜ-ਪੰਜ, ਪਟਿਆਲਾ ਤੋਂ ਚਾਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਤਰਨਤਾਰਨ ਤੋਂ ਦੋ-ਦੋ ਮੌਤਾਂ, ਫਾਜ਼ਿਲਕਾ, ਬਰਨਾਲਾ, ਕਪੂਰਥਲਾ ਅਤੇ ਨਵਾਂ ਸ਼ਹਿਰ ਤੋਂ ਇੱਕ-ਇੱਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਵੀ ਪੜ੍ਹੋ:ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ 'ਚ ਫਾਇਰਿੰਗ ਕਰਨ ਵਾਲੇ ਨੂੰ ਉਮਰ ਕੈਦ, ਨਹੀਂ ਲੈ ਸਕੇਗਾ ਪੈਰੋਲ ਵੀ   ਸੂਬੇ 'ਚ ਕੁੱਲ 988119 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 47836 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 30972 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 15608 ਲੋਕ ਐਕਟਿਵ ਮਰੀਜ਼ ਹਨ। Punjab Corona Cases Today: ਪੰਜਾਬ 'ਚ ਕੋਰੋਨਾ ਕਹਿਰ ਜਾਰੀ ਅੱਜ 1746 ਨਵੇਂ ਕੇਸ, 37 ਲੋਕਾਂ ਦੀ ਮੌਤ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget