ਵੀਰਵਾਰ ਨੂੰ 1746 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਸਭ ਤੋਂ ਵੱਧ 350 ਮਰੀਜ਼ ਲੁਧਿਆਣਾ ਤੋਂ, 186 ਜਲੰਧਰ, 188 ਪਟਿਆਲਾ ਤੋਂ, 178 ਮੁਹਾਲੀ ਤੋਂ ਅਤੇ 210 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 741 ਮਰੀਜ਼ ਸਿਹਤਯਾਬ ਹੋਏ ਹਨ।
ਇਹ ਵੀ ਪੜ੍ਹੋ:ਆਖਰ ਪਾਕਿਸਤਾਨ ਨੇ ਮੰਨ ਹੀ ਲਈ ਭਾਰਤ ਦੀ ਮੰਗ, ਕਰਤਾਰਪੁਰ ਕੋਰੀਡੋਰ 'ਤੇ ਪੁਲ ਲਈ ਦਿਖਾਇਆ ਹਾਂਪੱਖੀ ਰੁਖ
ਅੱਜ 37 ਲੋਕਾਂ ਨੇ ਕੋਰੋਨਾਵਾਇਰਸ ਕਾਰਨ ਜਾਨ ਗੁਆਈ ਹੈ।ਜਿਸ 'ਚ ਸਭ ਤੋਂ ਵੱਧ 7 ਮੌਤਾਂ ਅੰਮ੍ਰਿਤਸਰ ਤੋਂ, ਮੁਹਾਲੀ, ਸੰਗਰੂਰ ਤੇ ਲੁਧਿਆਣਾ ਤੋਂ ਪੰਜ-ਪੰਜ, ਪਟਿਆਲਾ ਤੋਂ ਚਾਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਤਰਨਤਾਰਨ ਤੋਂ ਦੋ-ਦੋ ਮੌਤਾਂ, ਫਾਜ਼ਿਲਕਾ, ਬਰਨਾਲਾ, ਕਪੂਰਥਲਾ ਅਤੇ ਨਵਾਂ ਸ਼ਹਿਰ ਤੋਂ ਇੱਕ-ਇੱਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ:ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ 'ਚ ਫਾਇਰਿੰਗ ਕਰਨ ਵਾਲੇ ਨੂੰ ਉਮਰ ਕੈਦ, ਨਹੀਂ ਲੈ ਸਕੇਗਾ ਪੈਰੋਲ ਵੀ
ਸੂਬੇ 'ਚ ਕੁੱਲ 988119 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 47836 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 30972 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 15608 ਲੋਕ ਐਕਟਿਵ ਮਰੀਜ਼ ਹਨ।
ਇਹ ਵੀ ਪੜ੍ਹੋ: ਬੱਸ ਰਾਹੀਂ ਜਾਇਆ ਜਾ ਸਕੇਗਾ ਦਿੱਲੀ ਤੋਂ ਲੰਡਨ, 70 ਦਿਨ ਦਾ ਹੋਵੇਗਾ ਸਫ਼ਰ, ਰੂਟ ਤੋਂ ਲੈਕੇ ਕਿਰਾਏ ਦੀ ਹਰ ਜਾਣਕਾਰੀ