ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1555 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 49378 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 51 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1307 ਹੋ ਗਈ ਹੈ।
ਸ਼ੁਕਰਵਾਰ ਨੂੰ 1555 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ 211 ਜਲੰਧਰ ਤੋਂ, 140 ਲੁਧਿਆਣਾ ਤੋਂ, 109 ਪਟਿਆਲਾ ਤੋਂ, ਅਤੇ 182 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 2036 ਮਰੀਜ਼ ਸਿਹਤਯਾਬ ਹੋਏ ਹਨ।
ਸੂਬੇ 'ਚ ਕੁੱਲ 1007852 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 49378 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 33008 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 15063 ਲੋਕ ਐਕਟਿਵ ਮਰੀਜ਼ ਹਨ।
Punjab Corona Cases Today: ਪੰਜਾਬ 'ਚ ਕੋਰੋਨਾ ਕਹਿਰ, ਅੱਜ 51 ਲੋਕਾਂ ਦੀ ਮੌਤ, 1555 ਨਵੇਂ ਕੇਸ
ਏਬੀਪੀ ਸਾਂਝਾ
Updated at:
28 Aug 2020 08:34 PM (IST)
Punjab Corona Cases on 28 August 2020 ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1555 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 49378 ਹੋ ਗਈ ਹੈ।
- - - - - - - - - Advertisement - - - - - - - - -