ਪੜਚੋਲ ਕਰੋ

ਨਹੀਂ ਰੁਕ ਰਿਹਾ ਕੋਰੋਨਾ ਕਹਿਰ, ਤਰਨ ਤਾਰਨ 'ਚ 57 ਪੌਜ਼ੇਟਿਵ ਕੇਸ

57 ਤਾਜ਼ਾ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾਵਾਇਰਸ ਮਰੀਜ਼ਾਂ ਦੀ ਜ਼ਿਲ੍ਹੇ 'ਚ ਗਿਣਤੀ 150 ਦੇ ਕਰੀਬ ਪਹੁੰਚ ਗਈ ਹੈ।

ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾਵਾਇਰਸ ਦੇ 57 ਤਾਜ਼ਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ 'ਚ ਕੁੱਲ 144 ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਪੰਜਾਬ 'ਚ ਕੁੱਲ ਕੋਰੋਨਾ ਪੌਜ਼ੇਟਿਵ ਕੇਸ 1527 ਹੋ ਗਏ ਹਨ। ਸੂਬੇ 'ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ ਹੈ। ਰਾਹਤ ਭਰੀ ਖਬਰ ਇਹ ਹੈ ਕਿ 117 ਮਰੀਜ਼ ਸਿਹਤਯਾਬ ਵੀ ਹੋਏ ਹਨ। ਇਸ ਵਕਤ ਪੰਜਾਬ 'ਚ  ਦੂਜੇ ਰਾਜਾਂ ਤੋਂ ਪਰਤੇ 969 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ। ਇਨ੍ਹਾਂ 'ਚ ਨਾਂਦੇੜ ਤੋਂ ਆਏ ਸ਼ਰਧਾਲੂ ਅਤੇ ਦੂਜੇ ਰਾਜਾਂ ਚੋਂ ਆਏ ਮਜ਼ਦੂਰ ਸ਼ਾਮਲ ਹਨ। ਜ਼ਿਲ੍ਹਾ                            ਬਾਹਰੀ ਰਾਜਾਂ ਤੋਂ ਆਏ ਕੋਰੋਨਾ ਪੌਜ਼ੇਟਿਵ 
  • ਅੰਮ੍ਰਿਤਸਰ                                  220
  • ਜਲੰਧਰ                                       05
  • ਮੁਹਾਲੀ                                       22
  • ਪਟਿਆਲਾ                                   27
  • ਲੁਧਿਆਣਾ                                  81
  • ਪਠਾਨਕੋਟ                                  00
  • ਨਵਾਂਸ਼ਹਿਰ                                  63
  • ਤਰਨ ਤਾਰਨ                               87
  • ਮਾਨਸਾ                                      04
  • ਕਪੂਰਥਲਾ                                 16
  • ਹੁਸ਼ਿਆਰਪੁਰ                             77
  • ਫਰੀਦਕੋਟ                                 37
  • ਸੰਗਰੂਰ                                    59
  • ਮੋਗਾ                                       19
  • ਗੁਰਦਾਸਪੁਰ                             75
  • ਮੁਕਤਸਰ                                 44
  • ਰੋਪੜ                                       11
  • ਬਰਨਾਲਾ                                 17
  • ਫਤਹਿਗੜ੍ਹ ਸਾਹਿਬ                    10
  • ਬਠਿੰਡਾ                                    36
  • ਫਿਰੋਜ਼ਪੁਰ                                25
  • ਫਾਜ਼ਿਲਕਾ                               33 ਕੁੱਲ                                969

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget