ਪੜਚੋਲ ਕਰੋ

Punjab Corona Cases Today: ਪੰਜਾਬ 'ਚ ਕੋਰੋਨਾ ਕਹਿਰ ਜਾਰੀ, ਅੱਜ 50 ਹੋਰ ਲੋਕਾਂ ਦੀ ਮੌਤ, 1458 ਨਵੇਂ ਕੇਸ

ਪੰਜਾਬ ਭਰ 'ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 50 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ 1458 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 167 ਕੇਸ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ ਭਰ 'ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 50 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ 1458 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 167 ਕੇਸ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ।

ਐਤਵਾਰ ਨੂੰ ਸੂਬੇ ਅੰਦਰ 23315 ਸੈਂਪਲ ਲਏ ਗਏ ਜਿਸ ਵਿਚੋਂ 1458 ਟੈਸਟ ਪੌਜ਼ੇਟਿਵ ਪਾਏ ਗਏ।ਅੱਜ ਲੁਧਿਆਣਾ 'ਚ 151, ਪਟਿਆਲਾ 131, ਮੁਹਾਲੀ 165, ਅੰਮ੍ਰਿਤਸਰ 167 ਅਤੇ ਜਲੰਧਰ 108 ਨਵੇਂ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 9 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਜਲੰਧਰ -8, ਪਟਿਆਲਾ -6, ਅੰਮ੍ਰਿਤਸਰ -5, ਪਠਾਨਕੋਟ -5, ਹੁਸ਼ਿਆਰਪੁਰ -3, ਰੋਪੜ -3, ਫਤਿਹਗੜ੍ਹ ਸਾਹਿਬ -2, ਗੁਰਦਾਸਪੁਰ -2, ਐਸ ਬੀ ਐਸ ਨਗਰ -2, ਤਰਨ ਤਾਰਨ -2, ਮਾਨਸਾ -1, ਮੋਗਾ -1 ਅਤੇ ਸੰਗਰੂਰ -1 ਵਿਅਕਤੀ ਦੀ ਮੌਤ ਹੋਈ ਹੈ।

ਰਾਜ ਅੰਦਰ ਹੁਣ ਤੱਕ 1763498 ਲੋਕਾਂ ਦਾ ਸੈਂਪਲ ਲਿਆ ਜਾ ਚੁੱਕਾ ਹੈ। ਜਿਸ ਵਿੱਚੋਂ ਕੁੱਲ੍ਹ 110106 ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁਕੇ ਹਨ।ਰਾਹਤ ਭਰੀ ਗੱਲ ਇਹ ਹੈ ਕਿ 88312 ਲੋਕ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਚੁੱਕੇ ਹਨ।ਇਸ ਵਕਤ ਪੰਜਾਬ 'ਚ 18556 ਐਕਟਿਵ ਕੋਰੋਨਾ ਕੇਸ ਹਨ।ਇਸ ਵਕਤ 451 ਲੋਕ ਆਕਸੀਜਨ ਸਪੋਰਟ ਤੇ ਹਨ ਅਤੇ 63 ਲੋਕ ਵੈਂਟੀਲੇਟਰ ਤੇ ਹਨ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget