ਪੜਚੋਲ ਕਰੋ

Punjab Corona Cases Today: ਕੋਰੋਨਾ ਦਾ ਕਹਿਰ ਜਾਰੀ, ਅੱਜ 90 ਲੋਕਾਂ ਦੀ ਮੌਤ, 2481 ਨਵੇਂ ਕੋਰੋਨਾ ਕੇਸ

Punjab Coronavirus Cases 15 Sept:ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 90 ਲੋਕਾਂ ਦੀ ਜਾਨ ਲਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 90 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2514 ਹੋ ਗਈ ਹੈ।ਮੰਗਲਵਾਰ ਨੂੰ 2481 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ 'ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ 'ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਮੰਗਲਵਾਰ ਨੂੰ ਕੋਰੋਨਾਵਾਇਰਸ ਦੇ 2481 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ 'ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 84482 ਹੋ ਗਈ ਹੈ।ਅੱਜ ਸਭ ਤੋਂ ਵੱਧ 409 ਕੇਸ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 214, ਬਠਿੰਡਾ 120, ਪਟਿਆਲਾ 204,ਜਲੰਧਰ 261, ਹੁਸ਼ਿਆਰਪੁਰ 154 ਅਤੇ ਗੁਰਦਾਸਪੁਰ 197 ਅਤੇ ਮੁਹਾਲੀ ਤੋਂ 188 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਅੱਜ ਸਭ ਤੋਂ ਵੱਧ 19 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਜਲੰਧਰ -12, ਅੰਮ੍ਰਿਤਸਰ -10, ਗੁਰਦਾਸਪੁਰ -8, ਕਪੂਰਥਲਾ -8, ਹੁਸ਼ਿਆਰਪੁਰ -6, ਫਿਰੋਜ਼ਪੁਰ -5, ਫਤਿਹਗੜ੍ਹ ਸਾਹਿਬ -4, ਪਟਿਆਲਾ -4, ਮੁਕਤਸਰ -3, ਐਸ ਬੀ ਐਸ ਨਗਰ -2, ਪਠਾਨਕੋਟ -2, ਰੋਪੜ -2, ਬਰਨਾਲਾ -1,  ਬਠਿੰਡਾ -1, ਫਰੀਦਕੋਟ -1, ਸੰਗਰੂਰ -1 ਅਤੇ ਤਰਨਤਾਰਨ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 1815 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 1439583 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 84482 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 60814 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 21154 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 481 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 88 ਮਰੀਜ਼ ਗੰਭੀਰ ਹਾਲਾਤ 'ਚ ਵੈਂਟੀਲੇਟਰ ਤੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget