ਪੜਚੋਲ ਕਰੋ

Punjab Corona Cases Today: ਪੰਜਾਬ 'ਚ ਕੋਰੋਨਾ ਦੀ ਮਾਰ ਬਰਕਰਾਰ, ਅੱਜ 63 ਲੋਕਾਂ ਦੀ ਮੌਤ, 2526 ਨਵੇਂ ਕੋਰੋਨਾ ਕੇਸ

Punjab Corona Cases 11 Sept 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 63 ਲੋਕਾਂ ਦੀ ਜਾਨ ਲਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 63 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2212 ਹੋ ਗਈ ਹੈ।ਪੰਜਾਬ 'ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ 'ਚ ਸਭ ਤੋਂ ਵੱਧ ਹੈ।ਸ਼ੁਕਰਵਾਰ ਨੂੰ 2526 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਪੰਜਾਬ ਦਾ ਫਟੈਲੇਟੀ ਰੇਟ 3.0 ਹੈ ਅਤੇ ਮਹਾਰਾਸ਼ਟਰ ਤੇ ਗੁਜਰਾਤ ਦਾ 2.9।ਪੰਜਾਬ ਦਾ ਰਕਵਰੀ ਰੇਟ ਵੀ ਬਾਕੀ ਰਾਜਾਂ ਦੇ ਮੁਕਾਬਲੇ ਘੱਟ ਹੈ। 11 ਸਤੰਬਰ ਨੂੰ ਜਾਰੀ ਡੇਟਾ ਮੁਤਾਬਿਕ ਪੰਜਾਬ ਦਾ ਰਕਵਰੀ ਰੇਟ 72% ਹੈ।ਪੰਜਾਬ 'ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ 'ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।

ਸ਼ਕਰਵਾਰ ਨੂੰ ਕੋਰੋਨਾਵਾਇਰਸ ਦੇ 2526 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ 'ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 74616 ਹੋ ਗਈ ਹੈ।ਅੱਜ ਸਭ ਤੋਂ ਵੱਧ 326 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 181, ਬਠਿੰਡਾ 116, ਲੁਧਿਆਣਾ 186, ਪਟਿਆਲਾ 315, ਮੁਹਾਲੀ 262, ਹੁਸ਼ਿਆਰਪੁਰ 161 ਅਤੇ ਗੁਰਦਾਸਪੁਰ 237 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ -3, ਬਠਿੰਡਾ -7, ਫਰੀਦਕੋਟ -1, ਫਿਰੋਜ਼ਪੁਰ -1, ਗੁਰਦਾਸਪੁਰ -3, ਹੁਸ਼ਿਆਰਪੁਰ -5, ਜਲੰਧਰ -8, ਮੁਹਾਲੀ -1, ਮੁਕਤਸਰ -3, ਮੋਗਾ -1, ਪਠਾਨਕੋਟ -3, ਪਟਿਆਲਾ 7, ਸੰਗਰੂਰ -4 ਅਤੇ ਤਰਨ ਤਾਰਨ -4 ਵਿਅਕਤੀਆਂ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 1402 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ 'ਚ ਕੁੱਲ 1332564 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 74616 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 53308 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 19096 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 529 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 79 ਮਰੀਜ਼ ਗੰਭੀਰ ਹਾਲਾਤ 'ਚ ਵੈਂਟੀਲੇਟਰ ਤੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget