ਪੜਚੋਲ ਕਰੋ

Punjab Corona Cases Today: ਅੱਜ ਕੋਰੋਨਾ ਨੇ 49 ਲੋਕਾਂ ਦੀ ਲਈ ਪੰਜਾਬ 'ਚ ਜਾਨ, 80 ਮਰੀਜ਼ ਵੈਂਟੀਲੇਟਰ ਤੇ,1498 ਨਵੇਂ ਕੇਸ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1498 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1498 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 60013 ਹੋ ਗਈ ਹੈ।ਅੱਜ ਕੋਰੋਨਾਵਾਇਰਸ ਨਾਲ 49 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1739 ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ

ਸ਼ੁਕਰਵਾਰ ਨੂੰ 1498 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 210 ਮਰੀਜ਼ ਜਲੰਧਰ ਤੋਂ, 184 ਲੁਧਿਆਣਾ ਤੋਂ, 184 ਪਟਿਆਲਾ ਤੋਂ, 138 ਮੁਹਾਲੀ ਤੋਂ, 101 ਬਠਿੰਡਾ ਤੋਂ ਅਤੇ 108 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 14 ਮੋਤਾਂ ਲੁਧਿਆਣਾ 'ਚ ਹੋਈਆਂ ਹਨ।ਅੱਜ ਕੁੱਲ੍ਹ1272 ਮਰੀਜ਼ ਸਿਹਤਯਾਬ ਵੀ ਹੋਏ ਹਨ।

ਇਹ ਵੀ ਪੜ੍ਹੋ: ਇਸ ਮਹੀਨੇ ਲਾਂਚ ਹੋਵੇਗਾ Royale Enfield ਦਾ ਇਹ ਨਵਾਂ ਮੋਟਰਸਾਈਕਲ, ਜਾਣੋ ਕੀ ਕੁਝ ਹੋਵੇਗਾ ਖਾਸ

ਸੂਬੇ 'ਚ ਕੁੱਲ 1144008 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 60013 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 42543 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 15731 ਲੋਕ ਐਕਟਿਵ ਮਰੀਜ਼ ਹਨ।501 ਮਰੀਜ਼ ਆਕਸੀਜਨ ਤੇ ਹਨ ਅਤੇ 80 ਮਰੀਜ਼ ਵੈਂਟੀਲੇਟਰ ਤੇ ਹਨ।

ਇਹ ਵੀ ਪੜ੍ਹੋ: Farmer's Success Stoty: ਬਾਪ ਦੇ ਕੈਂਸਰ ਨਾਲ ਲੱਗਾ ਵੱਡਾ ਝਟਕਾ, ਫੇਰ ਸ਼ੁਰੂ ਕੀਤੀ ਨੈਚੂਰਲ ਖੇਤੀ, ਅੱਜ ਕਮਾ ਰਿਹਾ ਸਾਲਾਨਾ 27 ਲੱਖ

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ

ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ

Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ

Embed widget