ਪੜਚੋਲ ਕਰੋ

Punjab Corona Cases Today: ਪੰਜਾਬ 'ਚ ਕੋਰੋਨਾ ਨਾਲ ਬੂਰਾ ਹਾਲ, ਅੱਜ 34 ਲੋਕਾਂ ਦੀ ਮੌਤ, 1513 ਨਵੇਂ ਕੋਰੋਨਾ ਕੇਸ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

Punjab Corona Cases Today 21 August 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1513 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 39327 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1513 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 39327 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 34 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 991 ਹੋ ਗਈ ਹੈ। ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ ਸ਼ੁਕਰਵਾਰ ਨੂੰ 1513 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 242 ਮਰੀਜ਼ ਲੁਧਿਆਣਾ ਤੋਂ, 201 ਪਟਿਆਲਾ ਤੋਂ, 169 ਜਲੰਧਰ ਤੋਂ, 143 ਮੁਹਾਲੀ ਤੋਂ ਅਤੇ 80 ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ।ਅੱਜ ਅੰਮ੍ਰਿਤਸਰ -3, ਬਰਨਾਲਾ -1, ਫਰੀਦਕੋਟ -1, ਫਤਿਹਗੜ੍ਹ ਸਾਹਿਬ -1, ਫਿਰੋਜ਼ਪੁਰ -1, ਗੁਰਦਾਸਪੁਰ -1, ਜਲੰਧਰ -5, ਕਪੂਰਥਲਾ -4, ਲੁਧਿਆਣਾ -8, ਮਾਨਸਾ -1, ਮੋਗਾ -2, ਐਸ.ਏ.ਐਸ.ਨਗਰ ਮੁਹਾਲੀ-1 ਅਤੇ ਪਟਿਆਲਾ -5 ਲੋਕਾਂ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 856 ਮਰੀਜ਼ ਸਿਹਤਯਾਬ ਹੋਏ ਹਨ। ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ ਸੂਬੇ 'ਚ ਕੁੱਲ 863840 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 39327 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 23893 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 14443 ਲੋਕ ਐਕਟਿਵ ਮਰੀਜ਼ ਹਨ। Punjab Corona Cases Today: ਪੰਜਾਬ 'ਚ ਕੋਰੋਨਾ ਨਾਲ ਬੂਰਾ ਹਾਲ, ਅੱਜ 34 ਲੋਕਾਂ ਦੀ ਮੌਤ, 1513 ਨਵੇਂ ਕੋਰੋਨਾ ਕੇਸ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget