ਪੜਚੋਲ ਕਰੋ

Punjab Corona Cases Today: ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਅੱਜ 45 ਲੋਕਾਂ ਦੀ ਹੋਈ ਮੌਤ, ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ

Punjab Corona Cases Today 21 August 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1320 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 40643 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1320 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 40643 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 45 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1036 ਹੋ ਗਈ ਹੈ। ਸ਼ਨੀਵਾਰ ਨੂੰ 1320 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਸਭ ਤੋਂ ਵੱਧ 360 ਕੇਸ ਲੋਧਿਆਣਾ ਤੋਂ, 177 ਪਟਿਆਲਾ ਤੋਂ ਅਤੇ164 ਮੁਹਾਲੀ ਤੋਂ ਸਾਹਮਣੇ ਆਏ ਹਨ। ਅੱਜ ਕੁੱਲ੍ਹ 409 ਮਰੀਜ਼ ਸਿਹਤਯਾਬ ਹੋਏ ਹਨ।ਅੱਜ 15 ਮਰੀਜ਼ ਵੈਂਟੀਲੇਟਰ ਤੇ ਹਨ।ਇਸ ਵਕਤ ਕੁੱਲ੍ਹ 49 ਮਰੀਜ਼ ਵੈਂਟੀਲੇਟਰ ਤੇ ਹਨ ਅਤੇ 336 ਮਰੀਜ ਔਕਸੀਜਨ ਸਪੋਰਟ ਤੇ ਹਨ।ਅੱਜ ਅੰਮ੍ਰਿਤਸਰ -2, ਲੁਧਿਆਣਾ -15, ਬਠਿੰਡਾ -1, ਮਾਨਸਾ -1, ਫਰੀਦਕੋਟ -1, ਮੋਗਾ -1, ਫਤਿਹਗੜ੍ਹ ਸਾਹਿਬ -2, ਐਸ.ਏ.ਐਸ.ਨਗਰ ਮਹੁਾਲੀ -3, ਫਿਰੋਜ਼ਪੁਰ -2, ਐਸ.ਬੀ.ਐਸ.ਨਗਰ -1, ਗੁਰਦਾਸਪੁਰ -1, ਰੋਪੜ -1, ਜਲੰਧਰ -8, ਸੰਗਰੂਰ -5 ਅਤੇ ਤਰਨ ਤਾਰਨ -1 ਮਰੀਜ਼ ਦੀ ਮੌਤ ਦੀ ਖ਼ਬਰ ਹੈ। ਸੂਬੇ 'ਚ ਕੁੱਲ 885950 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 40643 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 24302 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 15305 ਲੋਕ ਐਕਟਿਵ ਮਰੀਜ਼ ਹਨ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget