ਪੜਚੋਲ ਕਰੋ

Punjab Corona Cases Today: ਪੰਜਾਬ 'ਚ ਕੋਰੋਨਾ ਕਹਿਰ, ਅੱਜ 50 ਲੋਕਾਂ ਦੀ ਮੌਤ, 1136 ਨਵੇਂ ਕੋਰੋਨਾ ਕੇਸ

Punjab Corona Cases Today 23 August 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1136 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41779 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1136 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41779 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 50 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1086 ਹੋ ਗਈ ਹੈ। ਇਹ ਵੀ ਪੜ੍ਹੋ: ਮੀਂਹ ਨਾਲ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫਸਲ ਬਰਬਾਦ ਐਤਵਾਰ ਨੂੰ 1136 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 242 ਮਰੀਜ਼ ਲੁਧਿਆਣਾ ਤੋਂ, 188 ਪਟਿਆਲਾ ਤੋਂ ਅਤੇ 107 ਜਲੰਧਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 2226 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਸਭ ਤੋਂ ਵੱਧ 19 ਮੌਤਾਂ ਪਟਿਆਲਾ 'ਚ ਹੋਈਆਂ ਹਨ।ਇਸ ਤੋਂ ਇਲਾਵਾ ਫਾਜ਼ਿਲਕਾ -1, ਫਿਰੋਜ਼ਪੁਰ -2, ਗੁਰਦਾਸਪੁਰ -6, ਹੁਸ਼ਿਆਰਪੁਰ -2, ਜਲੰਧਰ -7, ਕਪੂਰਥਲਾ -1, ਲੁਧਿਆਣਾ -9, ਮੁਕਤਸਰ -1,ਸੰਗਰੂਰ -1 ਅਤੇ ਤਰਨਤਾਰਨ -1 ਮੌਤ ਦਰਜ ਕੀਤੀ ਗਈ ਹੈ। ਇਹ ਵੀ ਪੜ੍ਹੋ: ਦਾਊਦ ਇਬਰਾਹਿਮ 'ਤੇ ਕਬੂਲਨਾਮੇ ਤੋਂ ਪਲਟਿਆ ਪਾਕਿਸਤਾਨ, ਕਿਹਾ 'ਸਾਡੀ ਜ਼ਮੀਨ 'ਤੇ ਨਹੀਂ ਅੰਡਰਵਰਲਡ ਡੌਨ' ਸੂਬੇ 'ਚ ਕੁੱਲ 907160 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 41779 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 26528 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 14165 ਲੋਕ ਐਕਟਿਵ ਮਰੀਜ਼ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget