ਪੜਚੋਲ ਕਰੋ

Punjab Corona Cases Today: ਪੰਜਾਬ 'ਚ 49 ਲੋਕਾਂ ਦੀ ਮੌਤ, 1293 ਨਵੇਂ ਕੋਰੋਨਾ ਕੇਸ, ਜਾਣੋ ਕੀ ਹੈ ਤੁਹਾਡੇ ਜ਼ਿਲ੍ਹੇ ਦਾ ਹਾਲ

Punjab Corona Cases Today 21 August 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1293 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1293 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 44577 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 49 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1178 ਹੋ ਗਈ ਹੈ।
ਇਹ ਵੀ ਪੜ੍ਹੋ:Unlock 4: ਪਹਿਲੀ ਸਤੰਬਰ ਤੋਂ ਅਨਲੌਕ 4.0, ਕੀ ਖੁੱਲ੍ਹਣਗੇ ਸਕੂਲ-ਕਾਲਜ ਤੇ ਸਿਨੇਮਾ ਹਾਲ, ਜਾਣੋ ਆਪਣੇ ਸਵਾਲਾਂ ਦੇ ਜਵਾਬ?
ਮੰਗਲਵਾਰ ਨੂੰ 1293 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 175 ਮਰੀਜ਼ ਲੁਧਿਆਣਾ ਤੋਂ, 119 ਜਲੰਧਰ ਤੋਂ, 140 ਪਟਿਆਲਾ ਤੋਂ 154 ਮੁਹਾਲੀ ਤੋਂ ਅਤੇ 149 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 788 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਅੰਮ੍ਰਿਤਸਰ -5, ਬਠਿੰਡਾ -1, ਫਰੀਦਕੋਟ -4, ਫਤਿਹਗੜ੍ਹ ਸਾਹਿਬ-2, ਗੁਰਦਾਸਪੁਰ -1, ਜਲੰਧਰ -4, ਲੁਧਿਆਣਾ -11, ਮਾਨਸਾ -1, ਮੋਗਾ -2, ਐਸ.ਏ.ਐਸ.ਨਗਰ -9, ਪਠਾਨਕੋਟ -1, ਪਟਿਆਲਾ -5 ਅਤੇ ਸੰਗਰੂਰ 3 ਮਰੀਜ਼ਾਂ ਦੀ ਮੌਤ ਹੋਈ ਹੈ। ਸੂਬੇ 'ਚ ਕੁੱਲ 941939 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 44577 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 29145 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 14254 ਲੋਕ ਐਕਟਿਵ ਮਰੀਜ਼ ਹਨ। ਇਹ ਵੀ ਪੜ੍ਹੋ:ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਤੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਕੋਰੋਨਾ Punjab Corona Cases Today: ਪੰਜਾਬ 'ਚ 49 ਲੋਕਾਂ ਦੀ ਮੌਤ, 1293 ਨਵੇਂ ਕੋਰੋਨਾ ਕੇਸ, ਜਾਣੋ ਕੀ ਹੈ ਤੁਹਾਡੇ ਜ਼ਿਲ੍ਹੇ ਦਾ ਹਾਲ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget