ਪੜਚੋਲ ਕਰੋ

Punjab Corona Cases Today: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਅੱਜ 56 ਲੋਕਾਂ ਦੀ ਮੌਤ, 1689 ਨਵੇਂ ਕੋਰੋਨਾ ਕੇਸ

Punjab Coronavirus updates: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1689 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 52526 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1689 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 52526 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 56 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1404 ਹੋ ਗਈ ਹੈ। ਐਤਵਾਰ ਨੂੰ 1689 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 273 ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਤੋਂ ਇਲਾਵਾ 150 ਮਰੀਜ਼ ਜਲੰਧਰ ਤੋਂ, 188 ਪਟਿਆਲਾ ਤੋਂ, 111 ਅੰਮ੍ਰਿਤਸਰ ਅਤੇ 148 ਐਸਏਐਸ ਨਗਰ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 1656 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਸੂਬੇ 'ਚ ਸਭ ਤੋਂ ਵੱਧ 15 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ -3, ਬਠਿੰਡਾ -4, ਫਰੀਦਕੋਟ -1, ਫਤਿਹਗੜ੍ਹ ਸਾਹਿਬ -2, ਫਿਰੋਜ਼ਪੁਰ -1, ਹੁਸ਼ਿਆਰਪੁਰ -2, ਜਲੰਧਰ -7, ਕਪੂਰਥਲਾ -4, ਮੋਗਾ -1, ਐਸਏਐਸ ਨਗਰ -1, ਮੁਕਤਸਰ -1, ਪਠਾਨਕੋਟ -1, ਪਟਿਆਲਾ -8 ਅਤੇ ਸੰਗਰੂਰ -5 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਸੂਬੇ 'ਚ ਕੁੱਲ 1046132 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 52526 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 35747 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 15375 ਲੋਕ ਐਕਟਿਵ ਮਰੀਜ਼ ਹਨ। Punjab Corona Cases Today: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਅੱਜ 56 ਲੋਕਾਂ ਦੀ ਮੌਤ, 1689 ਨਵੇਂ ਕੋਰੋਨਾ ਕੇਸ ਇਹ ਵੀ ਪੜ੍ਹੋ:   Farmer's Success Story: ਮੁੰਬਈ ਦੇ IIT ਤੋਂ ਕੀਤੀ ਪੜ੍ਹਾਈ, ਅੱਜ ਜੈਵਿਕ ਖੇਤੀ ਕਰ ਲੱਖਾਂ ਕਮਾ ਰਿਹਾ ਇਹ ਕਿਸਾਨ

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget