ਪੜਚੋਲ ਕਰੋ

Punjab Corona Cases: ਪੰਜਾਬ 'ਚ ਅੱਜ 1693 ਨਵੇਂ ਕੋਰੋਨਾ ਕੇਸ, 24 ਲੋਕਾਂ ਦੀ ਮੌਤ, 12460 ਐਕਟਿਵ ਮਰੀਜ਼

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1693 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 36083 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1693 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 36083 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 24 ਮੌਤਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 920 ਹੋ ਗਈ ਹੈ।
ਇਹ ਵੀ ਪੜ੍ਹੋ: First Day Flop Show:ਕੈਪਟਨ ਸਰਕਾਰ ਦਾ ਨਾਇਟ ਕਰਫਿਊ ਹੋਇਆ ਫੇਲ, ਵੇਖੋ ਤਸਵੀਰਾਂ
ਬੁੱਧਵਾਰ ਨੂੰ1693 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਵੱਧ 462 ਕੋਰੋਨਾ ਕੇਸ ਲੁਧਿਆਣਾ ਤੋਂ, 208 ਜਲੰਧਰ ਤੋਂ, 117 ਪਟਿਆਲਾ ਤੋਂ ਅਤੇ 114 ਕੇਸ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 941 ਮਰੀਜ਼ ਸਿਹਤਯਾਬ ਹੋਏ ਹਨ। ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ ਸੂਬੇ 'ਚ ਕੁੱਲ 819657 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 36083 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 22703 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 12460 ਲੋਕ ਐਕਟਿਵ ਮਰੀਜ਼ ਹਨ। Punjab Corona Cases: ਪੰਜਾਬ 'ਚ ਅੱਜ 1693 ਨਵੇਂ ਕੋਰੋਨਾ ਕੇਸ, 24 ਲੋਕਾਂ ਦੀ ਮੌਤ, 12460 ਐਕਟਿਵ ਮਰੀਜ਼ ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ

Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

Embed widget