ਪੜਚੋਲ ਕਰੋ

Punjab Corona Cases Update: ਪੰਜਾਬ 'ਚ ਅੱਜ 37 ਲੋਕਾਂ ਦੀ ਮੌਤ, 1741 ਨਵੇਂ ਕੋਰੋਨਾ ਕੇਸ

Punjab COVID-19 Cases 20 August 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1741 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 37824 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1741 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 37824 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 37 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 957 ਹੋ ਗਈ ਹੈ। ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ ਵੀਰਵਾਰ ਨੂੰ 1741 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 398 ਕੇਸ ਲੁਧਿਆਣਾ ਤੋਂ, 242 ਜਲੰਧਰ ਤੋਂ, 169 ਮੁਹਾਲੀ ਤੋਂ, 148 ਬਠਿੰਡਾ ਤੋਂ ਅਤੇ 133 ਫਿਰੋਜ਼ਪੁਰ ਤੋਂ ਸਾਹਮਣੇ ਆਏ ਹਨ।ਅੱਜ ਸਭ ਤੋਂ 10 ਮੌਤਾਂ ਲੁਧਿਆਣਾ 'ਚ ਹੋਇਆਂ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ -2, ਗੁਰਦਾਸਪੁਰ -1, ਹੁਸ਼ਿਆਰਪੁਰ -2, ਜਲੰਧਰ -3, ਕਪੂਰਥਲਾ -1,ਐਸ.ਏ.ਐਸ.ਨਗਰ -5, ਮੁਕਤਸਰ -1, ਐਸ.ਬੀ.ਐਸ.ਨਗਰ -2, ਪਟਿਆਲਾ ਅਤੇ ਸੰਗਰੂਰ ਪੰਜ - ਪੰਜ ਲੋਕਾਂ ਦੀ ਜਾਨ ਗਈ ਹੈ।ਉਧਰ ਅੱਜ ਕੁੱਲ੍ਹ 334 ਮਰੀਜ਼ ਸਿਹਤਯਾਬ ਹੋਏ ਹਨ। ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ ਸੂਬੇ 'ਚ ਕੁੱਲ 839947 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 37824 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 23037 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 13830 ਲੋਕ ਐਕਟਿਵ ਮਰੀਜ਼ ਹਨ। ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ  
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget