ਪੜਚੋਲ ਕਰੋ

Punjab Corona Cases Today: 64 ਹੋਰ ਲੋਕਾਂ ਗੁਆਈ ਕੋਰੋਨਾ ਕਾਰਨ ਜਾਨ, ਸੂਬੇ 'ਚ ਹੁਣ ਤੱਕ 1 ਲੱਖ ਤੋਂ ਵੱਧ ਸੰਕਰਮਿਤ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 64 ਲੋਕਾਂ ਦੀ ਜਾਨ ਲਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 64 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2990 ਹੋ ਗਈ ਹੈ।ਸ਼ਨੀਵਾਰ ਨੂੰ 2123 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ 11 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਜਲੰਧਰ -9, ਗੁਰਦਾਸਪੁਰ -6, ਫਿਰੋਜ਼ਪੁਰ -4,ਮਾਨਸਾ -4, ਅੰਮ੍ਰਿਤਸਰ -3, ਹੁਸ਼ਿਆਰਪੁਰ -3, ਕਪੂਰਥਲਾ -3, ਪਠਾਨਕੋਟ -3, ਪਟਿਆਲਾ -3, ਰੋਪੜ -3, ਤਰਨਤਾਰਨ -3, ਫਾਜ਼ਿਲਕਾ 2, ਮੋਗਾ -2, ਮੁਕਤਸਰ -2, ਬਠਿੰਡਾ -1, ਫਤਿਹਗੜ੍ਹ ਸਾਹਿਬ 1 ਅਤੇ ਐਸ.ਬੀ.ਐਸ.ਨਗਰ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2117 ਮਰੀਜ਼ ਸਿਹਤਯਾਬ ਹੋਏ ਹਨ।

ਪੰਜਾਬ 'ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਬੁੱਧਵਾਰ ਨੂੰ ਕੋਰੋਨਾਵਾਇਰਸ ਦੇ 2123 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ 'ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 103464 ਹੋ ਗਈ ਹੈ।ਅੱਜ ਸਭ ਤੋਂ ਵੱਧ 279 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 230, ਪਟਿਆਲਾ 126, ਲੁਧਿਆਣਾ 184 ਅਤੇ ਗੁਰਦਾਸਪੁਰ 144 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਸੂਬੇ 'ਚ ਕੁੱਲ 1654508 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 103464 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 79244 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 21230 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 458 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 72 ਮਰੀਜ਼ ਗੰਭੀਰ ਹਾਲਾਤ 'ਚ ਵੈਂਟੀਲੇਟਰ ਤੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
Embed widget