ਪੜਚੋਲ ਕਰੋ

ਪੰਜਾਬ 'ਚ ਕੁੱਲ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਪਾਰ, ਅੱਜ 310 ਨਵੇਂ ਮਾਮਲੇ, 8 ਦੀ ਮੌਤ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 310 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10100 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 310 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10100 ਹੋ ਗਈ ਹੈ।ਅੱਜ ਕੋਰੋਨਾਵਾਇਰਸ ਨਾਲ 8 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 254 ਹੋ ਗਈ ਹੈ। ਐਤਵਾਰ ਨੂੰ 310 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਲੁਧਿਆਣਾ ਤੋਂ 76 ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 81 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ 6, ਐਸਏਐਸ ਨਗਰ 49, ਪਠਾਨਕੋਟ 8, ਫਤਿਹਗੜ੍ਹ ਸਾਹਿਬ 5, ਮੋਗਾ 5, ਮੁਕਤਸਰ 2, ਫਾਜ਼ਿਲਕਾ 4 ਅਤੇ ਮਾਨਸਾ ਤੋਂ ਵੀ 2ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 459900 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 10100 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 6535 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 3311ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਕੁੱਲ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਪਾਰ, ਅੱਜ 310 ਨਵੇਂ ਮਾਮਲੇ, 8 ਦੀ ਮੌਤ ਇਹ ਵੀ ਪੜ੍ਹੋ:  ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget