ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਕਹਿਰ, ਅੱਜ 25 ਲੋਕਾਂ ਦੀ ਮੌਤ, 1077 ਨਵੇਂ ਕੇਸ ਆਏ ਸਾਹਮਣੇ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1077 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29013 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1077 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29013 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 25 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 731 ਹੋਈ। ਸ਼ੁਕਰਵਾਰ ਨੂੰ 1077 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 296 ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 489 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ 'ਚ ਕੁੱਲ 741834 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 29013 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 18328 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 9954 ਲੋਕ ਐਕਟਿਵ ਮਰੀਜ਼ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ 5 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਹਿਮਾਚਲ 'ਚ ਗੜ੍ਹੇ ਪੈਣ ਨਾਲ ਤਾਪਮਾਨ 'ਚ ਆਈ ਗਿਰਾਵਟ, ਜਾਣੋ ਅਗਲੇ ਦਿਨਾਂ ਦਾ ਹਾਲ

‘AAP’ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ,  94 ਵਿੱਚੋਂ 88 ਵਿਧਾਇਕਾਂ ਨੇ ਕੀਤੀ ਹੱਕ ‘ਚ ਵੋਟਿੰਗ ,ਜਾਣੋ ਬਾਕੀ 6 ਕਿੱਥੇ ਹਨ ? 

Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

CM ਭਗਵੰਤ ਮਾਨ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਵਿਸ਼ਵਾਸ ਮਤਾ , ਬਜਾਵਾ ਨੇ CM ਸਮੇਤ MLAs ਦਾ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ, ਸਪੀਕਰ ਨੇ ਕੀਤਾ ਇਨਕਾਰ

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ

Embed widget