ਪੜਚੋਲ ਕਰੋ

Punjab Corona Updates: ਪੰਜਾਬ 76 ਮੌਤਾਂ, ਲੁਧਿਆਣਾ 'ਚ ਕੋਰੋਨਾ ਕਾਰਨ 20 ਲੋਕਾਂ ਦੀ ਜਾਨ ਗਈ, 55,798 ਐਕਟਿਵ ਕੋਰੋਨਾ ਕੇਸ

Coronavirus Updates Punjab:ਸ਼ੁਕਰਵਾਰ ਨੂੰ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।ਜਦਕਿ 6,132 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ।ਜਿਸ ਕਾਰਨ ਕੈਪਟਨ ਸਰਕਾਰ ਨੇ ਪੰਜਾਬ ਵਿੱਚ ਵੀਕੈਂਡ ਲੌਕਡਾਊਨ ਦੀ ਮਿਆਦ ਵੀ 15 ਮਈ ਤੱਕ ਵਧਾ ਦਿੱਤੀ ਹੈ।ਸ਼ੁਕਰਵਾਰ ਨੂੰ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।ਜਦਕਿ 6,132 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ 55,798 ਹੋ ਗਈ ਹੈ।ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 9022 ਹੋ ਗਈ ਹੈ।669 ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 99 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 306153 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।

ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ

ਸ਼ੁਕਰਵਾਰ ਨੂੰ ਅੰਮ੍ਰਿਤਸਰ -17, ਬਰਨਾਲਾ -2, ਫਰੀਦਕੋਟ -2, ਫਤਿਹਗੜ੍ਹ ਸਾਹਿਬ 3,ਫਾਜ਼ਿਲਕਾ -3, ਫਿਰੋਜ਼ਪੁਰ -5, ਗੁਰਦਾਸਪੁਰ -7, ਹੁਸ਼ਿਆਰਪੁਰ -5, ਜਲੰਧਰ -7,ਲੁਧਿਆਣਾ -20,ਕਪੂਰਥਲਾ -3, ਮੋਗਾ -2, ਐਸ.ਏ.ਐਸ.ਨਗਰ (ਮੁਹਾਲੀ) -8, ਮੁਕਤਸਰ-7, ਪਠਾਨਕੋਟ -3, ਪਟਿਆਲਾ -12, ਸੰਗਰੂਰ -6 ਅਤੇ ਐਸ ਬੀ ਐਸ ਨਗਰ (ਨਵਾਂ ਸ਼ਹਿਰ) -2 ਲੋਕਾਂ ਦੀ ਮੌਤ ਹੋਈ ਹੈ।ਲੁਧਿਆਣਾ 'ਚ ਸਭ ਤੋਂ ਵੱਧ 20 ਮੌਤਾਂ ਦਰਜ ਹੋਈਆਂ ਹਨ।

ਪੰਜਾਬ ਵਿੱਚ ਹੁਣ ਤੱਕ 7221431 ਸੈਂਪਲ ਲਏ ਗਏ ਹਨ।ਸ਼ੁਕਰਵਾਰ ਨੂੰ 57642 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 370973 ਹੋ ਗਈ ਹੈ।

ਚੰਡੀਗੜ੍ਹ ਵਿੱਚ 724 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਜਦਕਿ 13 ਲੋਕਾਂ ਦੀ ਮੌਤ ਹੋਈ ਹੈ। ਚੰਡੀਗੜ੍ਹ 'ਚ ਵੀ ਵੀਕੈਂਡ ਕੋਰੋਨਾ ਕਰਫਿਊ ਦਾ ਐਲਾਨ ਕੀਤਾ ਗਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget