ਪੜਚੋਲ ਕਰੋ

Punjab Corona Updates: ਕੋਰੋਨਾ ਕਹਿਰ ਜਾਰੀ, 52 ਹੋਰ ਲੋਕਾਂ ਦੀ ਮੌਤ, 3477 ਨਵੇਂ ਕੋਰੋਨਾ ਕੇਸ

ਪੰਜਾਬ ਅੰਦਾਰ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਵਿੱਚ 52 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।ਜਦਕਿ 3477 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

Punjab Corona Updates: ਕੋਰੋਨਾ ਕਹਿਰ ਜਾਰੀ, 52 ਹੋਰ ਲੋਕਾਂ ਦੀ ਮੌਤ, 3477 ਨਵੇਂ ਕੋਰੋਨਾ ਕੇਸ 

ਚੰਡੀਗੜ੍ਹ: ਪੰਜਾਬ ਅੰਦਾਰ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਵਿੱਚ 52 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।ਜਦਕਿ 3477 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 27866 ਹੋ ਗਈ ਹੈ।ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 7559 ਹੋ ਗਈ ਹੈ।360 ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 45 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 240798 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ।

ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -8, ਫਰੀਦਕੋਟ -2, ਫਤਿਹਗੜ੍ਹ ਸਾਹਿਬ -1, ਫਾਜ਼ਿਲਕਾ -1, ਫਿਰੋਜ਼ਪੁਰ -1, ਗੁਰਦਾਸਪੁਰ -5, ਹੁਸ਼ਿਆਰਪੁਰ -8, ਜਲੰਧਰ -5, ਕਪੂਰਥਲਾ -3, ਲੁਧਿਆਣਾ -5, ਐਸ.ਏ.ਐਸ.ਨਗਰ -1, ਮੁਕਤਸਰ -1, ਪਠਾਨਕੋਟ -2, ਪਟਿਆਲਾ -5, ਰੋਪੜ -2, ਐਸ.ਬੀ.ਐਸ.ਨਗਰ -1 ਅਤੇ ਤਰਨ ਤਾਰਨ -1 ਵਿਅਕਤੀ ਦੀ ਮੌਤ ਹੋਈ ਹੈ।

ਪੰਜਾਬ ਵਿੱਚ ਹੁਣ ਤੱਕ 6368902 ਸੈਂਪਲ ਲਏ ਗਏ ਹਨ।ਅੱਜ 22586 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 276223 ਹੋ ਗਈ ਹੈ।ਭਾਰਤ ’ਚ ਕੋਰੋਨਾ ਦੇ ਮਾਮਲੇ ਕਾਫ਼ੀ ਤੇਜ਼ੀ ਨਾਲ ਵਧ ਰਹੇ ਹਨ।ਪੰਜਾਬ 'ਚ ਵੀ ਕੋਰੋਨਾ ਖਤਰਨਾਕ ਰੂਪ ਧਾਰ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget