ਪੜਚੋਲ ਕਰੋ

Punjab Corona Updates: ਕੋਰੋਨਾ ਦੀ ਘਾਤਕ ਦੂਜੀ ਲਹਿਰ ਨੇ ਪੰਜਾਬ 'ਚ 76 ਹੋਰ ਲੋਕਾਂ ਦੀ ਲਈ ਜਾਨ, 24 ਘੰਟੇ 'ਚ 6,762 ਨਵੇਂ ਕੇਸ

ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ।ਪਿੱਛਲੇ 24 ਘੰਟਿਆਂ ਵਿੱਚ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ।ਪਿੱਛਲੇ 24 ਘੰਟਿਆਂ ਵਿੱਚ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।ਜਦਕਿ 6,762 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ 43,943 ਹੋ ਗਈ ਹੈ।
 
ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 8264 ਹੋ ਗਈ ਹੈ।527 ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 44 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 274240 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।
 
ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -8, ਬਰਨਾਲਾ -2, ਬਠਿੰਡਾ -6, ਫਰੀਦਕੋਟ 2, ਫਾਜ਼ਿਲਕਾ -1, ਗੁਰਦਾਸਪੁਰ -7, ਹੁਸ਼ਿਆਰਪੁਰ -5,
ਜਲੰਧਰ -5, ਕਪੂਰਥਲਾ -7, ਲੁਧਿਆਣਾ-8, ਮਾਨਸਾ -1, ਮੁਹਾਲੀ -5, ਮੁਕਤਸਰ -3, ਪਠਾਨਕੋਟ -2, ਪਟਿਆਲਾ -6, ਰੋਪੜ -3, ਸੰਗਰੂਰ -3, ਅਤੇ ਐਸ ਬੀ ਐਸ ਨਗਰ -2 ਲੋਕਾਂ ਦੀ ਮੌਤ ਹੋਈ ਹੈ।ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 8 ਮੌਤਾਂ ਦਰਜ ਹੋਈਆਂ ਹਨ।
 
ਪੰਜਾਬ ਵਿੱਚ ਹੁਣ ਤੱਕ 6848790 ਸੈਂਪਲ ਲਏ ਗਏ ਹਨ।ਅੱਜ 56579 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 326447 ਹੋ ਗਈ ਹੈ।
 
ਚੰਡੀਗੜ੍ਹ ਵਿੱਚ 828 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਜਦਕਿ 3 ਲੋਕਾਂ ਦੀ ਮੌਤ ਹੋਈ ਹੈ। ਚੰਡੀਗੜ੍ਹ 'ਚ ਇਸ ਵਕਤ  4622 ਐਕਟਿਵ ਮਰੀਜ਼ ਹਨ।ਹੁਣ ਤੱਕ ਕੁੱਲ੍ਹ ਸੰਕਰਮਿਤ ਮਰੀਜ਼ਾਂ ਦੀ ਗਿਣਤੀ 37232 ਹੋ ਗਈ ਹੈ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget