ਪੜਚੋਲ ਕਰੋ

ਪੰਜਾਬ 'ਚ ਇੱਕੋ ਦਿਨ ਕੋਰੋਨਾ ਦੇ 400 ਤੋਂ ਵੀ ਵੱਧ ਕੇਸ, ਆਰਐਸਐਸ ਲੀਡਰ ਸਣੇ 10 ਦੀ ਮੌਤ

ਬੁੱਧਵਾਰ ਲੁਧਿਆਣਾ 'ਚ ਸਭ ਤੋਂ ਵੱਧ 80, ਪਟਿਆਲਾ 'ਚ 57, ਜਲੰਧਰ 'ਚ 55, ਅੰਮ੍ਰਿਤਸਰ 'ਚ 27 ਨਵੇਂ ਕੇਸ ਸਾਹਮਣੇ ਆਏ। ਸੂਬੇ 'ਚ ਕੁੱਲ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ 11,299 ਪਹੁੰਚ ਗਿਆ। ਇਨ੍ਹਾਂ 'ਚੋਂ 7,641 ਲੋਕ ਸਿਹਤਮੰਦ ਹੋ ਚੁੱਕੇ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਨਾਲ ਬੁੱਧਵਾਰ 10 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 404 ਨਵੇਂ ਪੌਜ਼ੇਟਿਵ ਕੇਸ ਦਰਜ ਕੀਤੇ ਗਏ। ਮ੍ਰਿਤਕਾਂ 'ਚ ਜਗਰਾਓਂ ਦੇ ਬੀਜੇਪੀ ਲੀਡਰ ਤੇ ਆਰਐਸਐਸ ਦੇ ਜ਼ਿਲ੍ਹਾ ਸੰਘ ਪ੍ਰਚਾਰਕ 60 ਸਾਲਾ ਸੁਦਰਸ਼ਨ ਸ਼ਰਮਾ (60) ਵੀ ਸ਼ਾਮਲ ਹਨ। ਬੁੱਧਵਾਰ ਲੁਧਿਆਣਾ 'ਚ ਸਭ ਤੋਂ ਵੱਧ 80, ਪਟਿਆਲਾ 'ਚ 57, ਜਲੰਧਰ 'ਚ 55, ਅੰਮ੍ਰਿਤਸਰ 'ਚ 27 ਨਵੇਂ ਕੇਸ ਸਾਹਮਣੇ ਆਏ। ਸੂਬੇ 'ਚ ਕੁੱਲ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ 11,299 ਪਹੁੰਚ ਗਿਆ। ਇਨ੍ਹਾਂ 'ਚੋਂ 7,641 ਲੋਕ ਸਿਹਤਮੰਦ ਹੋ ਚੁੱਕੇ ਹਨ। ਕੋਰੋਨਾ ਵਾਇਰਸ: WHO ਨੇ ਜਤਾਈ ਉਮੀਦ, 2021 ਸ਼ੁਰੂਆਤ ਤਕ ਵੈਕਸੀਨ ਦਾ ਹੋਵੇਗਾ ਉਪਯੋਗ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 

 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

Embed widget