ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਪੀੜਤਾਂ ਦਾ ਅੰਕੜਾ 4700 ਪਾਰ, ਜਾਣੋ ਆਪਣੇ-ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਕੋਰੋਨਾਵਾਇਰਸ ਦੇ 142 ਨਵੇਂ ਕੇਸ ਸਾਹਮਣੇ ਆਏ ਜਿਸ ਤੋਂ ਬਾਅਦ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4769 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਕੋਰੋਨਾਵਾਇਰਸ ਦੇ 142 ਨਵੇਂ ਕੇਸ ਸਾਹਮਣੇ ਆਏ ਜਿਸ ਤੋਂ ਬਾਅਦ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4769 ਹੋ ਗਈ ਹੈ। ਕੱਲ੍ਹ ਕੋਰੋਨਾਵਾਇਰਸ ਨਾਲ ਸੱਤ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਸੀ। ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 120 ਹੋ ਗਈ ਹੈ। ਸੰਗਰੂਰ 'ਤੇ ਅੰਮ੍ਰਿਤਸਰ ਤੋਂ ਦੋ ਤੇ ਮੋਗਾ, ਤਰਨ ਤਾਰਨ 'ਤੇ ਲੁਧਿਆਣਾ ਤੋਂ ਇੱਕ ਇੱਕ ਵਿਅਕਤੀ ਦੀ ਮੌਤ ਬੀਤੇ ਕੱਲ੍ਹ ਹੋ ਗਈ ਸੀ।
ਸੂਬੇ 'ਚ ਕੁੱਲ 269037 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 4769 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3192 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1457 ਲੋਕ ਐਕਟਿਵ ਮਰੀਜ਼ ਹਨ।
  ਪੰਜਾਬ 'ਚ ਕੋਰੋਨਾ ਪੀੜਤਾਂ ਦਾ ਅੰਕੜਾ 4700 ਪਾਰ, ਜਾਣੋ ਆਪਣੇ-ਆਪਣੇ ਜ਼ਿਲ੍ਹੇ ਦਾ ਹਾਲ ਪੰਜਾਬ 'ਚ ਕੋਰੋਨਾ ਪੀੜਤਾਂ ਦਾ ਅੰਕੜਾ 4700 ਪਾਰ, ਜਾਣੋ ਆਪਣੇ-ਆਪਣੇ ਜ਼ਿਲ੍ਹੇ ਦਾ ਹਾਲ ਪੰਜਾਬ 'ਚ ਕੋਰੋਨਾ ਪੀੜਤਾਂ ਦਾ ਅੰਕੜਾ 4700 ਪਾਰ, ਜਾਣੋ ਆਪਣੇ-ਆਪਣੇ ਜ਼ਿਲ੍ਹੇ ਦਾ ਹਾਲ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget