ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ ਬਰਕਰਾਰ, ਚਾਰ ਲੋਕਾਂ ਦੀ ਹੋਈ ਮੌਤ, ਕੁੱਲ ਮਰੀਜ਼ ਹੋਏ 1137

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 4 ਵਿਅਕਤੀਆਂ ਦੀ ਮੌਤ ਦੀ ਖਬਰ ਵੀ ਸਾਹਮਣੇ ਆਈ ਹੈ। ਐਤਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1000 ਨੂੰ ਪਾਰ ਕਰ ਗਿਆ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 4 ਵਿਅਕਤੀਆਂ ਦੀ ਮੌਤ ਦੀ ਖਬਰ ਵੀ ਸਾਹਮਣੇ ਆਈ ਹੈ। ਐਤਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1000 ਨੂੰ ਪਾਰ ਕਰ ਗਿਆ। ਪਿਛਲੇ 24 ਘੰਟਿਆਂ ਦੇ ਅੰਦਰ 300 ਤੋਂ ਵੱਧ ਕੇਸ ਰਿਪੋਰਟ ਕੀਤੇ ਗਏ ਹਨ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਉਛਾਲ ਹੈ। ਕੋਰੋਨਵਾਇਰਸ ਨਾਲ ਸੰਕਰਮਿਤ ਦੋ ਮਰੀਜ਼ਾਂ ਦੀ ਮੌਤ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਹੋਈ ਹੈ। ਇਨ੍ਹਾਂ ਦੋਵਾਂ ਮਰੀਜ਼ਾਂ ਵਿਚੋਂ ਇੱਕ ਕਪੂਰਥਲਾ ਦਾ 65 ਸਾਲਾ ਵਿਅਕਤੀ ਸੀ। ਦੂਸਰਾ ਮਰੀਜ਼ ਲੁਧਿਆਣਾ ਦੇ ਬਸਤੀ ਜੋਧੇਵਾਲ ਦੀ 62 ਸਾਲਾ ਮਹਿਲਾ ਸੀ।ਇਸ ਤੋਂ ਇਲਾਵਾ ਫਿਰੋਜ਼ਪੁਰ ਨੇ ਵਾਇਰਸ ਨਾਲ ਆਪਣੀ ਪਹਿਲੀ ਮੌਤ ਦਰਜ ਕੀਤੀ ਹੈ। ਮ੍ਰਿਤਕ ਦੀ ਪਛਾਣ ਅਲੀ ਕੇ ਪਿੰਡ ਦੇ ਵਸਨੀਕ ਵਜੋਂ ਹੋਈ ਹੈ ਅਤੇ ਕੁਝ ਦਿਨ ਪਹਿਲਾਂ ਉਸਦੇ ਸਕਾਰਾਤਮਕ ਟੈਸਟ ਆਉਣ ਤੋਂ ਬਾਅਦ ਉਸਦਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਇਲਾਜ ਕੀਤਾ ਜਾ ਰਿਹਾ ਸੀ। ਇੱਕ ਹੋਰ ਅੰਮ੍ਰਿਤਸਰ ਦੇ ਵਿਅਕਤੀ ਦਾ ਪੀਜੀਆਈ ਚੰੜ੍ਹੀਗੜ੍ਹ ਵਿੱਚ ਮੌਤ ਹੋਈ ਹੈ।ਅੰਮ੍ਰਿਤਸਰ 'ਚ ਸਭ ਤੋਂ ਵੱਧ ਮਰੀਜ਼ ਦਰਜ ਕੀਤੇ ਗਏ ਹਨ।ਇਨ੍ਹਾਂ ਵਿੱਚ ਵੱਡੀ ਗਿਣਤੀ 'ਚ ਨਾਂਦੇੜ ਤੋਂ ਪਰਤੇ ਸ਼ਰਧਾਲੂ ਹਨ। ਸੂਬੇ 'ਚ ਕੁੱਲ ਮਰੀਜ਼-1137     ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 117 ਜ਼ਿਲ੍ਹਾ       ਮਹਾਰਾਸ਼ਟਰ ਤੋਂ ਪਰਤੇ ਸ਼ਰਧਾਲੂ ਅੰਮ੍ਰਿਤਸਰ -205 ਤਰਨ ਤਾਰਨ -15 ਮੁਹਾਲੀ -21 ਲੁਧਿਆਣਾ -72 ਕਪੂਰਥਲਾ -11 ਹੁਸ਼ਿਆਰਪੁਰ- 77 ਗੁਰਦਾਸਪੁਰ- 28 ਫਰੀਦਕੋਟ- 07 ਪਟਿਆਲਾ -27 ਸੰਗਰੂਰ -03 ਬਠਿੰਡਾ- 35 ਰੋਪੜ- 11 ਮੋਗਾ- 19 ਜਲੰਧਰ -02 ਨਵਾਂਸ਼ਹਿਰ -63 ਫਿਰੋਜ਼ਪੁਰ -19 ਮੁਕਤਸਰ- 43 ਫਤਹਿਗੜ੍ਹ ਸਾਹਿਬ- 10 ਫਾਜ਼ਿਲਕਾ -04 ਮਾਨਸਾ- 03 ਬਰਨਾਲਾ- 02 ਕੁੱਲ- 677

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget