ਪੜਚੋਲ ਕਰੋ

ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਮੁਲਜ਼ਮ ਨਿਕਲਿਆ ਕੋਰੋਨਾ ਪੌਜ਼ੇਟਿਵ, ਅਦਾਲਤੀ ਸਟਾਫ ਤੇ ਪੁਲਿਸ ਮੁਲਾਜ਼ਮ ਕੁਆਰੰਟੀਨ

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਟਰੈਕਟਰ ਦੀ ਖੋਹ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਤੇ ਲਿਆਂਦੇ ਇੱਕ ਮੁਲਜ਼ਮ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਇਆ ਗਿਆ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਟਰੈਕਟਰ ਦੀ ਖੋਹ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਤੇ ਲਿਆਂਦੇ ਇੱਕ ਮੁਲਜ਼ਮ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਇਆ ਗਿਆ।ਜਿਸ ਤੋਂ ਬਾਅਦ ਅਦਾਲਤ ਦੇ ਸਟਾਫ ਅਤੇ ਮੁਲਜ਼ਮ ਦੇ ਸੰਪਰਕ 'ਚ ਆਏ ਪੁਲਿਸ ਮੁਲਾਜ਼ਮਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ। ਦਰਅਸਲ, ਪ੍ਰੋਟੋਕਾਲ ਮੁਤਾਬਕ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਮੁਲਜ਼ਮ ਨੂੰ ਜੇਲ੍ਹ ਵਿੱਚ ਵਾਪਸ ਛੱਡਣ ਤੋਂ ਪਹਿਲਾਂ ਉਸ ਦਾ ਕੋਰੋਨਾ ਟੈਸਟ ਕਰਵਾਇਆ। ਜਿਸ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਮੁਲਜ਼ਮ ਕੋਰੋਨਾਵਾਇਰਸ ਨਾਲ ਸੰਕਰਮਿਤ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਸ ਦੇ ਥਾਣਾ ਚਾਟੀਵਿੰਡ, ਜਿੱਥੇ ਉਸ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ, ਨੂੰ ਹੱਥਾਂ ਪੈਰਾਂ ਦੀ ਪੈ ਗਈ। ਉਥੇ ਹੀ ਦੋ ਵਾਰ ਅਦਾਲਤ ਵਿੱਚ ਪੇਸ਼ ਕਰਨ ਕਾਰਨ ਅਦਾਲਤੀ ਸਟਾਫ ਨੂੰ ਵੀ ਹੁਣ ਕੁਆਰੰਟੀਨ ਕੀਤਾ ਗਿਆ ਹੈ। ਹੁਣ ਇਨ੍ਹਾਂ ਸਾਰਿਆਂ ਦੇ ਕੋਰੋਨਾਵਾਇਰਸ ਟੈਸਟ ਵੀ ਹੋਣਗੇ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪ੍ਰਤਾਪ ਸਿੰਘ ਨਾਮ ਦੇ ਮੁਲਜ਼ਮ ਨੂੰ ਛੇ ਮਈ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ। ਦੂਜੇ ਪਾਸੇ ਇਸ ਦੀ ਜਾਣਕਾਰੀ ਜਦ ਸੀਜੇਐਮ ਅੰਮ੍ਰਿਤਸਰ ਨੂੰ ਮਿਲੀ ਤਾਂ ਉਨ੍ਹਾਂ ਨੇ ਇਸਦੀ ਜਾਣਕਾਰੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੰਦਿਆਂ ਇੱਕ ਪੱਤਰ ਲਿਖ ਕੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਦੋ ਸੀਜੇਐੱਮ, ਬਾਰਾਂ ਅਦਾਲਤੀ ਸਟਾਫ ਦੇ ਮੈਂਬਰ ਅਤੇ ਸੱਤ ਵਕੀਲਾਂ ਨੂੰ ਕੋਰੋਨਾ ਮਾਰ ਦੇ ਪ੍ਰੋਟੋਕੋਲ ਮੁਤਾਬਕ ਟੈਸਟ ਕਰਨ ਤੇ ਕੁਆਰੰਟੀਨ ਕਰਨ ਦੀ ਅਪੀਲ ਕੀਤੀ। ਜਾਣਕਾਰੀ ਮੁਤਾਬਕ ਦਿਹਾਤੀ ਪੁਲੀਸ ਨੇ ਛੇ ਮਈ ਨੂੰ ਪ੍ਰਤਾਪ ਸਿੰਘ ਦਾ ਪ੍ਰੋਡਕਸ਼ਨ ਵਾਰੰਟ ਲਿਆ ਸੀ ਅਤੇ ਅੱਠ ਮਈ ਨੂੰ ਪ੍ਰੋਡਕਸ਼ਨ ਵਾਰੰਟ ਖਤਮ ਹੋਣ ਤੇ ਦੁਬਾਰਾ ਅਦਾਲਤ ਚ ਪੇਸ਼ ਕੀਤਾ ਸੀ। ਇਹ ਵੀ ਪੜ੍ਹੋ: ਸਰਹੱਦ 'ਤੇ ਭਾਰਤ ਤੇ ਚੀਨ ਦੀ ਫੌਜ ਭਿੜੀ, ਕਈ ਜਵਾਨ ਜ਼ਖਮੀ ਝੋਨੇ ਦੀ ਲੁਆਈ 7000 ਤੱਕ ਮੰਗਣ ਲੱਗੇ ਮਜ਼ਦੂਰ, ਕਈ ਪੰਚਾਇਤਾਂ ਵੱਲੋਂ ਮਤੇ ਪਾਸ ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਸ਼ਰਾਬ ਘੁਟਾਲਾ: SIT ਦੇ ਅੜਿੱਕੇ ਆਇਆ ਵੱਡਾ ਤਸਕਰ ਭੁਪਿੰਦਰ ਸਿੰਘ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab Transfer News: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...
ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Embed widget