ਪੜਚੋਲ ਕਰੋ

Punjab Corona Cases Today: ਪੰਜਾਬ 'ਚ ਸਿਖਰਲੇ ਪੱਧਰ ਵੱਲ ਵੱਧ ਰਿਹਾ ਕੋਰੋਨਾ, ਅੱਜ 35 ਮੌਤਾਂ, 1704 ਨਵੇਂ ਕੇਸ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1704 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 34400 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1704 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 34400 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 35 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 898 ਹੋ ਗਈ ਹੈ। ਮੰਗਲਵਾਰ ਨੂੰ 1704 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੱਜ ਸਭ ਤੋਂ ਵੱਧ 483 ਮਰੀਜ਼ ਲੁਧਿਆਣਾ ਤੋਂ, 338 ਮਰੀਜ਼ ਪਟਿਆਲਾ ਤੋਂ, 132 ਜਲੰਘਰ ਤੋਂ ਅਤੇ 103 ਮਰੀਜ਼ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 1582ਮਰੀਜ਼ ਸਿਹਤਯਾਬ ਹੋਏ ਹਨ। ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਕੱਲ੍ਹ ਆ ਸਕਦੀ ਚੰਗੀ ਖ਼ਬਰ, ਗੰਨੇ ਦੀ ਖਰੀਦ ਕੀਮਤ 'ਚ ਵਾਧੇ ਦੀ ਸੰਭਾਵਨਾ ਅੱਜ ਅੰਮ੍ਰਿਤਸਰ -4, ਫਰੀਦਕੋਟ -1, ਫਤਿਹਗੜ੍ਹ ਸਾਹਿਬ -1, ਜਲੰਧਰ -1, ਲੁਧਿਆਣਾ -8, ਮੁਹਾਲੀ-3, ਮੁਕਤਸਰ -1, ਨਵਾਂ ਸ਼ਹਿਰ -3, ਪਟਿਆਲਾ -4, ਰੋਪੜ 2, ਸੰਗਰੂਰ -4, ਤਰਨ ਤਾਰਨ -2 ਅਤੇ ਕਪੂਰਥਲਾ -1 'ਚ ਇੱਕ ਮੌਤ ਹੋਈ। ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ ਸੂਬੇ 'ਚ ਕੁੱਲ 801990 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 34400 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 21762 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 11740 ਲੋਕ ਐਕਟਿਵ ਮਰੀਜ਼ ਹਨ। Punjab Corona Cases Today: ਪੰਜਾਬ 'ਚ ਸਿਖਰਲੇ ਪੱਧਰ ਵੱਲ ਵੱਧ ਰਿਹਾ ਕੋਰੋਨਾ, ਅੱਜ 35 ਮੌਤਾਂ, 1704 ਨਵੇਂ ਕੇਸ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget