ਪੜਚੋਲ ਕਰੋ

Punjab Corona: ਕੋਰੋਨਾ ਨੇ ਮੁੜ ਘੇਰਿਆ ਪੰਜਾਬ, 24 ਘੰਟਿਆਂ 'ਚ 38 ਹੋਰ ਲੋਕਾਂ ਦੀ ਮੌਤ 2490 ਨਵੇਂ ਕੇਸ

Punjab Corona cases, 19 March: ਪਿੱਛਲੇ 24 ਘੰਟਿਆਂ ਦੌਰਾਨ 2490 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਹੁਣ ਤੱਕ 38 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।ਪੰਜਾਬ ਵਿੱਚ 15459  ਐਕਟਿਵ ਕੋਰੋਨਾ ਕੇਸ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਜਾਰੀ ਹੈ।ਪਿੱਛਲੇ 24 ਘੰਟਿਆਂ ਦੌਰਾਨ 2490 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਹੁਣ ਤੱਕ 38 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।ਪੰਜਾਬ ਵਿੱਚ 15459  ਐਕਟਿਵ ਕੋਰੋਨਾ ਕੇਸ ਹਨ।ਦੱਸ ਦੇਈਏ ਕੇ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ 6242 ਹੋ ਗਈ ਹੈ।

ਸਿਹਤ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਿਕ 207888 ਲੋਕ ਪੰਜਾਬ ਅੰਦਰ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ।ਹਾਲਾਂਕਿ ਅੱਜ 1339 ਲੋਕ ਕੋਰੋਨਾ ਤੋਂ ਸਿਹਤਯਾਬ ਵੀ ਹੋ ਚੁੱਕੇ ਹਨ।ਪਿੱਛਲੇ 24 ਘੰਟਿਆਂ 'ਚ ਅੰਮ੍ਰਿਤਸਰ -1, ਫਾਜ਼ਿਲਕਾ -1, ਫਿਰੋਜ਼ਪੁਰ -1, ਫਤਿਹਗੜ੍ਹ ਸਾਹਿਬ -1, ਗੁਰਦਾਸਪੁਰ -3, ਹੁਸ਼ਿਆਰਪੁਰ -10,ਜਲੰਧਰ -7, ਕਪੂਰਥਲਾ -2, ਲੁਧਿਆਣਾ -4, ਮੁਕਤਸਰ -1, ਪਟਿਆਲਾ -1, ਐਸਬੀਐਸ ਨਗਰ -5 ਅਤੇ ਤਰਨਤਾਰਨ-1 ਵਿਅਕਤੀ ਦੀ ਮੌਤ ਹੋਈ ਹੈ।

ਦੱਸ ਦੇਈਏ ਪੰਜਾਬ ਸਰਕਾਰ ਨੇ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਸੂਬੇ ਅੰਦਰ 11 ਜ਼ਿਲ੍ਹਿਆਂ ਵਿੱਚ ਸਖ਼ਤੀ ਕਰ ਦਿੱਤੀ ਹੈ।ਰਾਤ ਦਾ ਕਰਫਿਊ ਰਾਤ 11 ਦੀ ਬਜਾਏ ਹੁਣ 9 ਵਜੇ ਤੋਂ ਸਵੇਰ 5ਵਜੇ ਤੱਕ ਲਾਗੂ ਕੀਤਾ ਜਾਏਗਾ।ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਅੱਜ ਸਖ਼ਤ ਫੈਸਲੇ ਲਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਬੈਠਕ ਦੌਰਾਨ ਸਖ਼ਤੀ ਦੇ ਹੁਕਮ ਜਾਰੀ ਕੀਤੇ ਹਨ।

1. ਇਸ ਦੌਰਾਨ ਫ਼ੈਸਲਾ ਲਿਆ ਗਿਆ ਹੈ ਕਿ 31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰਹਿਣਗੇ। ਮੈਡੀਕਲ ਕਾਲਜਾਂ ਨੂੰ ਛੋਟ ਰਹੇਗੀ।

2. ਸਿਨੇਮਾ ਹਾਲ 'ਚ ਦਰਸ਼ਕਾਂ ਦੀ ਬੈਠਣ ਸਮਰਥਾ 50 ਫ਼ੀਸਦੀ ਤੱਕ ਸੀਮਤ ਕੀਤੀ ਗਈ ਹੈ।

3. ਮਾਲਾਂ ਵਿੱਚ 100 ਵਿਅਕਤੀ ਦੀ ਸਮਰਥਾ ਰੱਖੀ ਗਈ ਹੈ।

4. ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਰਾਤ 9 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਕਰਫ਼ਿਊ ਹੋਵੇਗਾ।

5. ਸਮਾਜਿਕ ਇਕੱਠ ਕਰਨ 'ਤੇ ਪਾਬੰਦੀ ਲਗਾਈ ਗਈ ਹੈ।

6. ਅੰਤਿਮ ਸਸਕਾਰ ਕਰਨ ਦੌਰਾਨ 20 ਵਿਅਕਤੀ ਹੀ ਇਕੱਠੇ ਹੋਣਗੇ।

7. ਵਿਆਹ ਸਮਾਗਮ ਵਿੱਚ ਵੀ 20 ਤੋਂ ਵਧੇਰੇ ਵਿਅਕਤੀ ਹਿੱਸਾ ਨਹੀਂ ਲੈ ਸਕਦੇ।

8. ਮਾਈਕਰੋ ਕੰਟੇਨਮੈਂਟ ਜੋਨ ਨੀਤੀ ਸਾਰੇ ਜ਼ਿਲ੍ਹਿਆਂ ਵਿਚ ਲਾਗੂ ਹੋਵੇਗੀ।

9. ਕੋਰੋਨਾ ਜਾਂਚ ਦੀ ਪ੍ਰੀਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇਗੀ।

10. ਉੱਚ ਪੱਧਰੀ ਹਸਪਤਾਲਾਂ ਨੂੰ ਕੋਵਿਡ ਬੈੱਡ ਮੁੜ ਬਹਾਲ ਕਰਨ ਲਈ ਕਿਹਾ ਗਿਆ ਹੈ।

11. ਕੈਪਟਨ ਅਗਲੇ 2 ਹਫਤਿਆਂ ਤਕ ਕੋਈ ਐਕਟੀਵਿਟੀ ਨਹੀਂ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget