ਪੜਚੋਲ ਕਰੋ

Punjab Corona Cases Today: ਪੰਜਾਬ 'ਚ ਕੋਰੋਨਾ ਨੇ ਲਈ 73 ਹੋਰ ਲੋਕਾਂ ਦੀ ਜਾਨ, 1527 ਨਵੇਂ ਕੇਸ ਆਏ ਸਾਹਮਣੇ

Punjab coronavirus 3rd Sept 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਪਿਛਲੇ 24 ਘੰਟਿਆਂ 'ਚ ਕੋਰੋਨਾਵਾਇਰਸ ਦੇ 1527 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਪਿਛਲੇ 24 ਘੰਟਿਆਂ 'ਚ ਕੋਰੋਨਾਵਾਇਰਸ ਦੇ 1527 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 58515 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 73 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1690 ਹੋ ਗਈ ਹੈ।

ਵੀਰਵਾਰ ਨੂੰ1527 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 227 ਮਰੀਜ਼ ਜਲੰਧਰ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ 152 ਲੁਧਿਆਣਾ ਤੋਂ, 138 ਪਟਿਆਲਾ ਤੋਂ, 168 ਅੰਮ੍ਰਿਤਸਰ ਤੋਂ ਅਤੇ 134 ਮਰੀਜ਼ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 1529 ਮਰੀਜ਼ ਸਿਹਤਯਾਬ ਹੋਏ ਹਨ। ਅੱਜ ਸਭ ਤੋਂ ਵੱਧ 18 ਮੌਤਾਂ ਲੁਧਿਆਣਾ 'ਚ ਹੋਈਆਂ ਅਤੇ ਕਪੂਰਥਾਲਾ 'ਚ ਵੀ ਅੱਜ 10 ਲੋਕਾਂ ਦੀ ਮੌਤ ਹੋਈ ਹੈ।

ਸੂਬੇ 'ਚ ਕੁੱਲ 1121016 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 58515 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 41271 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 15554 ਲੋਕ ਐਕਟਿਵ ਮਰੀਜ਼ ਹਨ।

Punjab Corona Cases Today: ਪੰਜਾਬ 'ਚ ਕੋਰੋਨਾ ਨੇ ਲਈ 73 ਹੋਰ ਲੋਕਾਂ ਦੀ ਜਾਨ, 1527 ਨਵੇਂ ਕੇਸ ਆਏ ਸਾਹਮਣੇ

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget