ਪੜਚੋਲ ਕਰੋ

ਕੋਰੋਨਾਵਾਇਰਸ ਦਾ ਕਹਿਰ ਜਾਰੀ, ਪੰਜਾਬ 'ਚ 19 ਨਵੇਂ ਮਾਮਲੇ, ਦੋ ਲੋਕਾਂ ਦੀ ਮੌਤ

ਪੰਜਾਬ 'ਚ ਅੱਜ ਕੋਰੋਨਾਵਾਇਰਸ ਦੇ 19 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਪੰਜਾਬ 'ਚ ਅੱਜ ਕੋਰੋਨਾਵਾਇਰਸ ਦੇ 19 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2158 ਹੋ ਗਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 42 ਹੋ ਗਈ ਹੈ। ਵੀਰਵਾਰ ਨੂੰ ਕੋਰੋਨਾਵਾਇਰਸ ਕਾਰਨ ਜਲੰਧਰ ਦੇ 49 ਸਾਲਾ ਆਰਪੀਐਫ ਜਵਾਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।ਮ੍ਰਿਤਕ ਕੋਰੋਨਾ ਸੰਕਰਮਿਤ ਸੀ ਤੇ ਉਸ ਦਾ ਇਲਾਜ ਲੁਧਿਆਣਾ ਦੇ ਸੀਐਮਸੀ ਹਸਪਤਾਲ 'ਚ ਚੱਲ ਰਿਹਾ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦੀ ਇੱਕ 60 ਸਾਲਾ ਮਹਿਲਾ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ। ਅੱਜ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ ਸਾਢੇ 21 ਸੌ ਨੂੰ ਪਾਰ ਕਰ ਗਿਆ ਹੈ। ਇਨ੍ਹਾਂ 'ਚ ਸਿਰਫ 172 ਐਕਟਿਵ ਕੇਸ ਹਨ ਅਤੇ 1946 ਮਰੀਜ਼ ਸਿਹਤਯਾਬ ਹੋ ਗਏ ਹਨ।ਅੰਮ੍ਰਿਤਸਰ 'ਚ ਸੱਤ, ਜਲੰਧਰ ਅੇਤ ਸੰਗਰੂਰ 'ਚ ਤਿੰਨ- ਤਿੰਨ, ਹੁਸ਼ਿਆਰਪੁਰ 'ਚ ਚਾਰ, ਮੁਹਾਲੀ ਅਤੇ ਰੋਪੜ 'ਚ ਇੱਕ-ਇੱਕ ਨਵਾਂ ਮਾਮਲਾ ਅੱਜ ਸਾਹਮਣੇ ਆਇਆ ਹੈ। ਸੂਬੇ 'ਚ ਕੁੱਲ 72468 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2158 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2985 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ,  ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ
Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ,  ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget