ਪੜਚੋਲ ਕਰੋ

ਪੰਜਾਬ, ਹਰਿਆਣਾ ਤੇ ਕੇਰਲ ਨੇ ਕੋਰੋਨਾ ਕੇਸਾਂ ਦੇ ਸਿਖਰ ਨੂੰ ਕੀਤਾ ਪਾਰ, ਸਿਹਤ ਮਾਹਿਰ ਦਾ ਦਾਅਵਾ

ਇੱਕ ਪ੍ਰਸਿੱਧ ਜਨ ਸਿਹਤ ਮਾਹਿਰ ਅਨੁਸਾਰ ਪੰਜਾਬ, ਹਰਿਆਣਾ ਤੇ ਕੇਰਲ ਕੋਰੋਨਵਾਇਰਸ ਦੇ ਮਾਮਲਿਆਂ ਵਿੱਚ ਸਿਖਰ ਨੂੰ ਪਾਰ ਕਰ ਗਏ ਜਾਪਦੇ ਹਨ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਇੱਕ ਪ੍ਰਸਿੱਧ ਜਨ ਸਿਹਤ ਮਾਹਿਰ ਅਨੁਸਾਰ ਪੰਜਾਬ, ਹਰਿਆਣਾ ਤੇ ਕੇਰਲ ਕੋਰੋਨਵਾਇਰਸ ਦੇ ਮਾਮਲਿਆਂ ਵਿੱਚ ਸਿਖਰ ਨੂੰ ਪਾਰ ਕਰ ਗਏ ਜਾਪਦੇ ਹਨ। ਉਨ੍ਹਾਂ ਕਿਹਾ ਭਾਰਤ ਵਿੱਚ ਕੋਵਿਡ-19 ਨਾਲ ਮੌਤਾਂ ਦੀ ਗਿਣਤੀ 8,000 ਤੋਂ ਵੀ ਘੱਟ ਰਹੇ, ਇਸ ਦੀ ਉਮੀਦ ਉਹ ਕਰਦੇ ਹਨ। ਇਸ ਕਾਰਨ ਸਧਾਰਨ ਪ੍ਰੋਟੋਕੋਲ ਤੇ ਹਸਪਤਾਲਾਂ ਲਈ ਸਖਤ ਅਲਰਟ ਲਾਗੂ ਕੀਤਾ ਗਿਆ ਹੈ।
ਇੰਡੀਅਨ ਇੰਸਟੀਚਿਊਟ ਆਫ ਪਬਲਿਕ ਹੈਲਥ, ਹੈਦਰਾਬਾਦ ਦੇ ਡਾਇਰੈਕਟਰ ਪ੍ਰੋਫੈਸਰ ਜੀਵੀਐਸ ਮੂਰਤੀ ਨੇ ਕਿਹਾ ਕਿ ਕੋਵਿਡ-19 ਨਾਲ ਨਜਿੱਠਣ ਦੀ ਗੱਲ ਆਉਂਦੀ ਹੈ ਤਾਂ ਭਾਰਤ ਨੂੰ ਇੱਕ ਇਕਾਈ ਦੇ ਰੂਪ ਵਿੱਚ ਨਹੀਂ ਦੇਖਿਆ ਜਾਣਾ ਚਾਹੀਦਾ ਕਿਉਂਕਿ ਰਾਜਾਂ ਤੇ ਜ਼ਿਲ੍ਹਿਆਂ ਵਿੱਚ ਆਬਾਦੀ ਦਾ ਆਕਾਰ ਵੱਖ-ਵੱਖ ਹੁੰਦਾ ਹੈ, ਸਿਹਤ ਪ੍ਰਣਾਲੀਆਂ ਵੱਖ-ਵੱਖ ਹੁੰਦੀਆਂ ਹਨ ਤੇ ਸਾਖਰਤਾ ਦਾ ਪੱਧਰ ਵੀ ਵੱਖ-ਵੱਖ ਹੈ। ਉਨ੍ਹਾਂ ਕਿਹਾ ਕਿ, ਇਸ ਲਈ ਰਾਜ ਪੱਧਰੀ ਤੇ ਜ਼ਿਲ੍ਹਾ ਪੱਧਰੀ ਚੋਟੀਆਂ ਬਾਰੇ ਗੱਲ ਕਰਨਾ ਵਧੇਰੇ ਉਚਿਤ ਹੋਏਗਾ। ਪ੍ਰੋਫੈਸਰ ਮੂਰਤੀ ਨੇ ਕਿਹਾ ਕਿ, ਜਿਵੇਂ ਕਿ ਪ੍ਰਤੀ ਮਿਲੀਅਨ ਅਬਾਦੀ ਦੇ ਕੁੱਲ ਕੇਸਾਂ ਦੇ ਮੁਕਾਬਲੇ ਭਾਰਤ ਵਿੱਚ 25 ਅਪ੍ਰੈਲ ਨੂੰ ਪ੍ਰਤੀ ਮਿਲੀਅਨ 17.6 ਕੇਸਾਂ ਤੋਂ ਵੱਧ ਕੇ 5 ਮਈ ਨੂੰ 99.9 ਪ੍ਰਤੀ ਮਿਲੀਅਨ ਹੋ ਗਏ। ਮਹਾਰਾਸ਼ਟਰ ਵਿੱਚ ਇਹ ਅਪ੍ਰੈਲ ਵਿੱਚ 61.9 ਪ੍ਰਤੀ ਮਿਲੀਅਨ ਤੋਂ ਵੱਧ ਕੇ 25 ਮਈ ਨੂੰ 383 ਪ੍ਰਤੀ ਮਿਲੀਅਨ ਹੋ ਗਏ ਸਨ।
ਭਾਰਤ ਵਿੱਚ "ਆਖਰੀ" ਕੋਵਿਡ -19 ਮੌਤਾਂ ਬਾਰੇ ਆਪਣੇ ਮੁਲਾਂਕਣ 'ਤੇ, ਪ੍ਰੋਫੈਸਰ ਮੂਰਤੀ ਨੇ ਕਿਹਾ ਕਿ ਕੁਝ ਮਾਡਲਾਂ ਦੇ ਸਬੂਤ ਦਰਸਾਉਂਦੇ ਹਨ ਕਿ ਲਗਪਗ 80,000-100,000 ਮੌਤਾਂ ਲੌਕਡਾਊਨ ਕਾਰਨ ਟਾਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੰਕੜੇ ਦਰਸਾਉਂਦੇ ਹਨ ਕਿ ਪਿਛਲੇ ਹਫ਼ਤੇ ਦੌਰਾਨ ਦੇਸ਼ ਭਰ ਵਿੱਚ ਮੌਤਾਂ ਵਿੱਚ ਰੋਜ਼ਾਨਾ ਵਾਧਾ ਦੋ ਮੌਤਾਂ ਪ੍ਰਤੀ ਮਿਲੀਅਨ ਆਬਾਦੀ ਰਿਹਾ ਹੈ।
ਕੇਸਾਂ ਦੀ ਗਿਣਤੀ ਦੇ ਲਿਹਾਜ਼ ਨਾਲ ਭਾਰਤ ਦੁਨੀਆ ਵਿੱਚ 10ਵੇਂ ਨੰਬਰ 'ਤੇ ਆਉਣ ਵਾਲਾ ਹੈ, ਉਨ੍ਹਾਂ ਕਿਹਾ ਕਿ ਇਹ ਅੰਕੜੇ ਗੁੰਮਰਾਹ ਕਰਨ ਵਾਲੇ ਹਨ ਕਿਉਂਕਿ ਦੇਸ਼ ਦੀ ਆਬਾਦੀ ਯੂਰਪ ਦੀਆਂ ਬਹੁਤਿਆਂ ਦੇਸ਼ਾਂ ਨਾਲੋਂ ਬਹੁਤ ਜ਼ਿਆਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget