ਪੜਚੋਲ ਕਰੋ

Punjab Coronavirus Crisis: ਪੰਜਾਬ 'ਚ ਮੁੱਕਿਆ ਵੈਕਸੀਨ ਦਾ ਸਟਾਕ, ਸੂਬੇ 'ਚ ਮੱਠੀ ਪਈ ਕੋਰੋਨਾ ਖਿਲਾਫ ਲੜਾਈ

Vaccination in Punjab: ਦੱਸ ਦਈਏ ਕਿ ਪਿਛਲੇ ਹਫ਼ਤੇ 9 ਮਈ ਤੋਂ 15 ਮਈ ਵਿਚਕਾਰ ਟੀਕੇ ਦੀਆਂ ਸਿਰਫ 2.69 ਲੱਖ ਖੁਰਾਕਾਂ ਲਾਈਆਂ ਗਈਆਂ ਹਨ। ਸ਼ੁਰੂਆਤੀ ਹਫ਼ਤਿਆਂ ਦੀ ਔਸਤਨ ਖੁਰਾਕਾਂ 5 ਤੋਂ 6 ਲੱਖ ਵਿਚਕਾਰ ਸਨ।ਅਪ੍ਰੈਲ ਦੇ ਅੱਧ ਤਕ ਸੂਬੇ 'ਚ ਔਸਤਨ 6 ਤੋਂ 7 ਲੱਖ ਦੇ ਵਿਚਕਾਰ ਖੁਰਾਕਾਂ ਦਿੱਤੀਆਂ ਗਈਆਂ ਸੀ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾ (Punjab Corona Cases) ਦੇ ਨਵੇਂ ਕੇਸਾਂ ਤੇ ਮੌਤਾਂ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ, ਜਦਕਿ ਟੀਕਾਕਰਨ (Corona Vaccination) ਦਾ ਅੰਕੜਾ ਡਿੱਗਦਾ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ (Punjab Government) ਸਾਹਮਣੇ ਨਵੀਂ ਬਿਪਤਾ ਖੜ੍ਹੀ ਹੋ ਗਈ ਹੈ। ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੈਕਸੀਨ ਖਰੀਦਣ ਦਾ ਫੈਸਲਾ ਕੀਤਾ ਹੈ ਪਰ ਅਜੇ ਤੱਕ ਇਸ ਬਾਰੇ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ।

ਦੱਸ ਦਈਏ ਕਿ ਪਿਛਲੇ ਹਫ਼ਤੇ 9 ਮਈ ਤੋਂ 15 ਮਈ ਵਿਚਕਾਰ ਟੀਕੇ ਦੀਆਂ ਸਿਰਫ 2.69 ਲੱਖ ਖੁਰਾਕਾਂ ਲਾਈਆਂ ਗਈਆਂ ਹਨ। ਸ਼ੁਰੂਆਤੀ ਹਫ਼ਤਿਆਂ ਦੀ ਔਸਤਨ ਖੁਰਾਕਾਂ 5 ਤੋਂ 6 ਲੱਖ ਵਿਚਕਾਰ ਸਨ।ਅਪ੍ਰੈਲ ਦੇ ਅੱਧ ਤਕ ਸੂਬੇ 'ਚ ਔਸਤਨ 6 ਤੋਂ 7 ਲੱਖ ਦੇ ਵਿਚਕਾਰ ਖੁਰਾਕਾਂ ਦਿੱਤੀਆਂ ਗਈਆਂ ਸਨ ਪਰ ਟੀਕੇ ਦੀ ਘਾਟ ਕਾਰਨ ਅਗਲੇ ਪੰਜ ਹਫ਼ਤਿਆਂ 'ਚ ਇਸ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ।

ਸੂਬੇ ਦੇ ਸਿਹਤ ਵਿਭਾਗ ਦੇ ਅੰਕੜਿਆਂ ਦੇ ਅਨੁਸਾਰ ਪਿਛਲੇ ਦੋ ਹਫਤਿਆਂ 'ਚ ਸਥਿਤੀ ਅਜਿਹੀ ਸੀ ਕਿ 2 ਮਈ ਤੋਂ 8 ਮਈ ਦੇ ਵਿਚਕਾਰ ਸੂਬੇ ਨੇ ਸਿਰਫ਼ 3.38 ਲੱਖ ਖੁਰਾਕਾਂ ਦਿੱਤੀਆਂ ਅਤੇ ਅਗਲੇ ਹਫ਼ਤੇ 'ਚ ਇਹ ਘੱਟ ਕੇ 2.69 ਲੱਖ ਰਹੀ ਗਈਆਂ। ਮੌਜੂਦਾ ਹਫ਼ਤੇ 'ਚ ਸਥਿਤੀ ਇਹ ਹੈ ਕਿ ਐਤਵਾਰ ਨੂੰ ਪੂਰੇ ਦਿਨ 'ਚ ਸਿਰਫ਼ 39,000 ਖੁਰਾਕਾਂ ਹੀ ਦਿੱਤੀਆਂ ਗਈਆਂ।

ਮਾਰਚ 'ਚ ਸੂਬੇ ਵਿੱਚ ਰੋਜ਼ਾਨਾ 1.5 ਲੱਖ ਟੀਕੇ ਲਗਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਪਿਛਲੇ ਡੇਢ ਮਹੀਨੇ ਤੋਂ ਕੇਂਦਰ ਵੱਲੋਂ ਸਪਲਾਈ ਦੀ ਘਾਟ ਕਾਰਨ ਇਸ ਮੁਹਿੰਮ 'ਚ ਭਾਰੀ ਗਿਰਾਵਟ ਆਈ। ਸੂਬੇ 'ਚ ਹੁਣ ਤਕ ਵੱਖ-ਵੱਖ ਗਰੁੱਪਾਂ ਨੂੰ 41.48 ਲੱਖ ਵੈਕਸੀਨ ਦੀਆਂ ਲਗਾਈਆਂ ਹਨ, ਜਿਨ੍ਹਾਂ 'ਚ ਸਿਹਤ ਸੰਭਾਲ ਕਰਮਚਾਰੀ, ਫ਼ਰੰਟਲਾਈਨ ਕਰਮਚਾਰੀ ਤੇ 18 ਸਾਲ ਤੋਂ ਵੱਧ ਉਮਰ ਦੇ ਲੋਕ ਸ਼ਾਮਲ ਹਨ।

ਇਹ ਵੀ ਪੜ੍ਹੋ: New party in Punjab: ਪੰਜਾਬ ਨੂੰ ਕਾਂਗਰਸ, ਬਾਦਲਾਂ ਤੇ ਭਾਜਪਾ ਤੋਂ ਬਚਾਉਣ ਲਈ ਇੱਕਜੁੱਟ ਹੋਏ ਦੋ ਅਕਾਲੀ ਧੜੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget