ਪੜਚੋਲ ਕਰੋ

ਸੂਬੇ 'ਚ 288 ਨਵੇਂ ਕੋਰੋਨਾ ਮਾਮਲੇ, 8 ਮੌਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 288 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 288 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8799 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਅੱਠ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 221 ਹੋ ਗਈ ਹੈ।

ਬੁੱਧਵਾਰ ਨੂੰ 288 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਅੱਠ ਮੌਤਾਂ ਦੀ ਖ਼ਬਰ ਹੈ।ਜਿਸ 'ਚ ਅੰਮ੍ਰਿਤਸਰ ਅਤੇ ਜਲੰਧਰ ਤੋਂ ਤਿੰਨ-ਤਿੰਨ ਅਤੇ ਪਠਾਨਕੋਟ 'ਤੇ ਲੁਧਿਆਣਾ ਤੋਂ ਇੱਕ ਇੱਕ ਮੌਤ ਦੀ ਖ਼ਬਰ ਹੈ।ਅੱਜ ਜਲੰਧਰ 'ਚ ਸਭ ਤੋਂ ਵੱਧ 92 ਮਰੀਜ਼ ਸਾਹਮਣੇ ਆਏ ਹਨ।ਇਸ ਤੋਂ ਇਲਾਵਾ ਲੁਧਿਆਣਾ ਤੋਂ 61 ਅਤੇ ਅੰਮ੍ਰਿਤਸਰ ਤੋਂ 22 ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 204 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ 'ਚ ਕੁੱਲ 421593 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 8799 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 5867 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2711 ਲੋਕ ਐਕਟਿਵ ਮਰੀਜ਼ ਹਨ।

ਸੂਬੇ 'ਚ 288 ਨਵੇਂ ਕੋਰੋਨਾ ਮਾਮਲੇ, 8 ਮੌਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget