ਪੜਚੋਲ ਕਰੋ

ਪੰਜਾਬ 'ਚ 56 ਨਵੇਂ ਕੋਰੋਨਾ ਕੇਸ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2700 ਪਾਰ ਹੋਈ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 56 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 56 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2719 ਹੋ ਗਈ ਹੈ। ਅੱਜ ਅੰਮ੍ਰਿਤਸਰ ਤੋਂ ਕੋਰੋਨਾਵਾਇਰਸ ਨਾਲ ਦੋ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਜਿਸ ਨਾਲ ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 55 ਹੋ ਗਈ ਹੈ। ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ ਮੰਗਲਵਾਰ ਨੂੰ 56 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 20, ਜਲੰਧਰ ਤੋਂ 5, ਲੁਧਿਆਣਾ 15, ਪਠਾਨਕੋਟ 3, ਮੁਹਾਲੀ 5, ਸੰਗਰੂਰ 5, ਪਟਿਆਲਾ ਤਰਨ ਤਾਰਨ ਅਤੇ ਰੋਪੜ ਤੋਂ ਇੱਕ- ਇੱਕ ਮਰੀਜ਼ ਸਾਹਮਣੇ ਆਇਆ ਹੈ। ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ ਅੱਜ ਕੁੱਲ੍ਹ 39 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ 12, ਪਟਿਆਲਾ 2, ਹੁਸ਼ਿਆਰਪੁਰ 9, ਐਸਬੀਐਸ ਨਗਰ 1, ਰੋਪੜ 9, ਫਤਿਹਗੜ੍ਹ ਸਾਹਿਬ 5 ਅਤੇ ਬਰਨਾਲਾ ਤੋਂ ਪੰਜ ਮਰੀਜ਼ ਸਿਹਤਯਾਬ ਹੋਏ ਹਨ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਸੂਬੇ 'ਚ ਕੁੱਲ 136343 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2719 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2167 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 497 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ 56 ਨਵੇਂ ਕੋਰੋਨਾ ਕੇਸ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2700 ਪਾਰ ਹੋਈ ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget