ਪੜਚੋਲ ਕਰੋ

Punjab Corona Cases Today: ਪੰਜਾਬ 'ਚ ਕੋਰੋਨਾ ਦੀ ਮਾਰ, ਅੱਜ 67 ਲੋਕਾਂ ਦੀ ਮੌਤ, 1964 ਨਵੇਂ ਕੋਰੋਨਾ ਕੇਸ

Punjab Coronavirus Cases 8th Sept: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1964 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1964 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 67547 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 67 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1990 ਹੋ ਗਈ ਹੈ।

ਮੰਗਲਵਾਰ ਨੂੰ 1964 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 311 ਮਰੀਜ਼ ਲੁਧਿਆਣਾ ਤੋਂ, 265 ਜਲੰਧਰ ਤੋਂ, 206 ਪਟਿਆਲਾ ਤੋਂ, 236 ਅੰਮ੍ਰਿਤਸਰ ਤੋਂ , 168 ਬਠਿੰਡਾ ਤੋਂ, 126 ਗੁਰਦਾਸਪੁਰ ਤੋਂ, 127 ਮੁਹਾਲੀ ਤੋਂ ਅਤੇ 104 ਮਰੀਜ਼ ਹੁਸ਼ਿਆਰਪੁਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 2307 ਮਰੀਜ਼ ਸਿਹਤਯਾਬ ਹੋਏ ਹਨ।

ਅੱਜ ਸਭ ਤੋਂ ਵੱਧ 13 ਮੌਤਾਂ ਲੁਧਿਆਣਾ, 11 ਅੰਮ੍ਰਿਤਸਰ, ਬਰਨਾਲਾ -1, ਬਠਿੰਡਾ -7, ਫਰੀਦਕੋਟ -3, ਫਾਜ਼ਿਲਕਾ -1, ਗੁਰਦਾਸਪੁਰ -3, ਹੁਸ਼ਿਆਰਪੁਰ -2, ਜਲੰਧਰ -4, ਕਪੂਰਥਲਾ -2, ਮਾਨਸਾ -1, ਮੋਗਾ -4, ਐਸ.ਏ.ਐਸ. ਨਗਰ -1, ਮੁਕਤਸਰ ਸਾਹਿਬ -2, ਪਟਿਆਲਾ 8, ਰੋਪੜ -1 ਅਤੇ ਸੰਗਰੂਰ -3 ਲੋਕਾਂ ਦੀ ਮੌਤ ਹੋਈ ਹੈ।

ਸੂਬੇ 'ਚ ਕੁੱਲ 1241120 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 67547 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 49327 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 16230 ਲੋਕ ਐਕਟਿਵ ਮਰੀਜ਼ ਹਨ।ਇਸ ਤੋਂ ਇਲਾਵਾ ਪੰਜਾਬ 'ਚ 633 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 87 ਮਰੀਜ਼ ਵੈਂਟੀਲੇਟਰ ਤੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget