ਪੜਚੋਲ ਕਰੋ

Punjab Corona Cases Today:ਪੰਜਾਬ 'ਚ ਕੋਰੋਨਾ ਦੀ ਮਾਰ, ਕੁੱਲ੍ਹ ਕੇਸਾਂ ਦੀ ਗਿਣਤੀ 90000 ਪਾਰ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 57 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2646 ਹੋ ਗਈ ਹੈ।ਵੀਰਵਾਰ ਨੂੰ 2896 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 57 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2646 ਹੋ ਗਈ ਹੈ।ਵੀਰਵਾਰ ਨੂੰ 2896 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਜਲੰਧਰ -9, ਪਟਿਆਲਾ -7, ਫਤਿਹਗੜ੍ਹ ਸਾਹਿਬ -6, ਪਠਾਨਕੋਟ -4, ਅੰਮ੍ਰਿਤਸਰ -3, ਫਿਰੋਜ਼ਪੁਰ -3, ਸੰਗਰੂਰ -3, ਬਠਿੰਡਾ -2, ਫਾਜ਼ਿਲਕਾ -2, ਗੁਰਦਾਸਪੁਰ -2, ਹੁਸ਼ਿਆਰਪੁਰ -2, ਮੋਗਾ -2 ਵਿਅਕਤੀਆਂ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2248 ਮਰੀਜ਼ ਸਿਹਤਯਾਬ ਹੋਏ ਹਨ।

ਪੰਜਾਬ 'ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ 'ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਵੀਰਵਾਰ ਨੂੰ ਕੋਰੋਨਾਵਾਇਰਸ ਦੇ 2896 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ 'ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 90032 ਹੋ ਗਈ ਹੈ।ਅੱਜ ਸਭ ਤੋਂ ਵੱਧ 513 ਕੇਸ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 181, ਬਠਿੰਡਾ 222, ਪਟਿਆਲਾ 294, ਜਲੰਧਰ 357, ਮੁਹਾਲੀ 284 ਅਤੇ ਗੁਰਦਾਸਪੁਰ 134 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਸੂਬੇ 'ਚ ਕੁੱਲ 1496340 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 90032 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 65818 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 21568 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 489 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 88 ਮਰੀਜ਼ ਗੰਭੀਰ ਹਾਲਾਤ 'ਚ ਵੈਂਟੀਲੇਟਰ ਤੇ ਹਨ।

ਟਾਪ ਹੈਡਲਾਈਨ

ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget