ਪੜਚੋਲ ਕਰੋ

Punjab Corona Cases Today:ਨਹੀਂ ਰੁੱਕ ਰਹੀ ਪੰਜਾਬ 'ਚ ਕੋਰੋਨਾ ਦੀ ਰਫ਼ਤਾਰ, 76 ਲੋਕਾਂ ਦੀ ਮੌਤ, 2441 ਨਵੇਂ ਕੋਰੋਨਾ ਕੇਸ

Punjab Coronavirus Cases: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 76 ਲੋਕਾਂ ਦੀ ਜਾਨ ਲਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 76 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2288 ਹੋ ਗਈ ਹੈ।ਪੰਜਾਬ 'ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ 'ਚ ਸਭ ਤੋਂ ਵੱਧ ਹੈ।ਸ਼ਨੀਵਾਰ ਨੂੰ 2441 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ 'ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ 'ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਸ਼ਨੀਵਾਰ ਨੂੰ ਕੋਰੋਨਾਵਾਇਰਸ ਦੇ 2441 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ 'ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 77057 ਹੋ ਗਈ ਹੈ।ਅੱਜ ਸਭ ਤੋਂ ਵੱਧ 331 ਕੇਸ ਮੁਹਾਲੀ ਅਤੇ 313 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 257, ਬਠਿੰਡਾ 137, ਲੁਧਿਆਣਾ 267, ਪਟਿਆਲਾ 268, ਹੁਸ਼ਿਆਰਪੁਰ 110 ਅਤੇ ਗੁਰਦਾਸਪੁਰ 118 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਅੱਜ ਸਭ ਤੋਂ ਵੱਧ 14 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ -11, ਬਰਨਾਲਾ -4, ਬਠਿੰਡਾ -2, ਫਤਿਹਗੜ੍ਹ ਸਾਹਿਬ -3, ਗੁਰਦਾਸਪੁਰ -7, ਹੁਸ਼ਿਆਰਪੁਰ -5, ਜਲੰਧਰ -10, ਕਪੂਰਥਲਾ -4, ਮੁਹਾਲੀ -1, ਮੁਕਤਸਰ -1, ਮੋਗਾ -1,ਪਠਾਨਕੋਟ -1, ਪਟਿਆਲਾ -4, ਰੋਪੜ -5, ਸੰਗਰੂਰ 2 ਅਤੇ ਤਰਨਤਾਰਨ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2077 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 1364940 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 77057 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 55385 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 19384 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 521 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 82 ਮਰੀਜ਼ ਗੰਭੀਰ ਹਾਲਾਤ 'ਚ ਵੈਂਟੀਲੇਟਰ ਤੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget