ਪੜਚੋਲ ਕਰੋ

Punjab Corona Cases Today: ਪੰਜਾਬ 'ਚ ਕੋਰੋਨਾ ਕਹਿਰ ਜਾਰੀ, ਅੱਜ 76 ਲੋਕਾਂ ਦੀ ਮੌਤ, 1793 ਨਵੇਂ ਕੋਰੋਨਾ ਕੇਸ

Punjab Coronavirus Udpates: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 76 ਲੋਕਾਂ ਦੀ ਜਾਨ ਲਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 76 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 3066 ਹੋ ਗਈ ਹੈ।ਵੀਰਵਾਰ ਨੂੰ 1793 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ 9 ਮੌਤਾਂ ਮੁਹਾਲੀ 'ਚ ਹੋਈਆਂ ਹਨ।ਇਸ ਦੇ ਨਾਲ ਹੀ ਬਠਿੰਡਾ -8, ਜਲੰਧਰ -8, ਕਪੂਰਥਲਾ -8, ਲੁਧਿਆਣਾ -7, ਅੰਮ੍ਰਿਤਸਰ -6, ਹੁਸ਼ਿਆਰਪੁਰ -6, ਗੁਰਦਾਸਪੁਰ -5, ਰੋਪੜ -5, ਪਟਿਆਲਾ -4, ਸੰਗਰੂਰ -4, ਫਰੀਦਕੋਟ -2, ਤਰਨ ਤਾਰਨ 2, ਮਾਨਸਾ -1 ਅਤੇ ਐਸ.ਬੀ.ਐਸ.ਨਗਰ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2231 ਮਰੀਜ਼ ਸਿਹਤਯਾਬ ਹੋਏ ਹਨ।

ਵੀਰਵਾਰ ਨੂੰ ਕੋਰੋਨਾਵਾਇਰਸ ਦੇ 1793 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ 'ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 105220 ਹੋ ਗਈ ਹੈ।ਅੱਜ ਸਭ ਤੋਂ ਵੱਧ 206 ਕੇਸ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 146, ਪਟਿਆਲਾ 135, ਜਲੰਧਰ 188 ਅਤੇ ਗੁਰਦਾਸਪੁਰ 104 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਸੂਬੇ 'ਚ ਕੁੱਲ 1682723 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 105220 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 81475 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 20679 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 443 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 76 ਮਰੀਜ਼ ਗੰਭੀਰ ਹਾਲਾਤ 'ਚ ਵੈਂਟੀਲੇਟਰ ਤੇ ਹਨ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget