ਪੜਚੋਲ ਕਰੋ

ਬ੍ਰੇਕਿੰਗ: ਪੰਜਾਬ 'ਚ 88 ਸ਼ਰਧਾਲੂ ਕੋਰੋਨਾ ਸੰਕਰਮਿਤ, ਨਾਂਦੇੜ ਤੋਂ ਪਰਤਣ ਵਾਲੇ ਸ਼ਰਧਾਲੂਆਂ ਦਾ ਸਿਲਸਿਲਾ ਜਾਰੀ

ਪੰਜਾਬ ਦੇ 15 ਜ਼ਿਲ੍ਹਿਆਂ 'ਚ 88 ਸ਼ਰਧਾਲੂ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਪੰਜਾਬ ਦੇ 22 ਵਿੱਚੋਂ 21 ਜ਼ਿਲ੍ਹੇ ਹੁਣ ਕੋਰੋਨਵਾਇਰਸ ਦੀ ਮਾਰ ਹੇਠ ਹਨ।

ਚੰਡੀਗੜ੍ਹ: ਪੰਜਾਬ ਦੇ 15 ਜ਼ਿਲ੍ਹਿਆਂ 'ਚ 88 ਸ਼ਰਧਾਲੂ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਪੰਜਾਬ ਦੇ 22 ਵਿੱਚੋਂ 21 ਜ਼ਿਲ੍ਹੇ ਹੁਣ ਕੋਰੋਨਵਾਇਰਸ ਦੀ ਮਾਰ ਹੇਠ ਹਨ। ਇਸ ਦੌਰਾਨ ਰਾਜ 'ਚ ਕੋਰੋਨਾ ਪੀੜਤਾਂ ਦੀ ਗਿਣਤੀ 428 ਹੋ ਗਈ ਹੈ। ਇਸ ਵਕਤ ਸਿਰਫ ਫਾਜ਼ਿਲਕਾ ਜ਼ਿਲ੍ਹੇ 'ਚ ਹੀ ਕੋਰੋਨਾਵਾਇਰਸ ਦਾ ਕੋਈ ਕੇਸ ਨਹੀਂ। ਇਨ੍ਹਾਂ ਮੁਸ਼ਕਲ ਹਾਲਾਤ 'ਚ ਨਾਂਦੇੜ ਤੋਂ ਪਰਤਣ ਵਾਲੇ ਸ਼ਰਧਾਲੂਆਂ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ। ਅੱਜ ਵੀ ਅੰਮ੍ਰਿਤਸਰ 'ਚ ਚਾਰ ਬੱਸਾਂ ਨਾਂਦੇੜ ਸਾਹਿਬ ਤੋਂ ਆਈਆਂ ਹਨ। ਜ਼ਿਲ੍ਹਾ ਮੁਹਾਲੀ 'ਚ ਵੀ ਅੱਜ ਰਾਤ ਨੂੰ ਸ਼ਰਧਾਲੂ ਪਹੁੰਚਣਗੇ। ਸੂਬੇ 'ਚ ਸ਼ਰਧਾਲੂਆਂ ਦੇ ਆਉਣ ਨਾਲ ਕੋਰੋਨਾਵਾਇਰਸ ਦੀ ਖਤਰਾ ਬਹੁਤ ਜ਼ਿਆਦਾ ਵਧ ਗਿਆ ਹੈ। ਮੁੱਖ ਮੰਤਰੀ ਦੇ ਆਦੇਸ਼ ਦੇ ਬਾਵਜੂਦ ਜ਼ਿਲ੍ਹਿਆਂ 'ਚ ਬਜ਼ਾਰ ਬੰਦ ਹੀ ਰਹੇ। ਜ਼ਿਆਦਾਤਰ ਜ਼ਿਲ੍ਹਾ ਅਧਿਕਾਰੀਆਂ ਨੇ ਬਾਜ਼ਾਰ ਨਹੀਂ ਖੋਲ੍ਹੇ। ਇਸ ਦੌਰਾਨ ਅੱਜ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡੀਓ ਕੌਨਫਰੰਸਿੰਗ ਕੀਤੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget