ਪੜਚੋਲ ਕਰੋ

ਸੂਬੇ 'ਚ ਕੋਰੋਨਾ ਦੇ 158 ਨਵੇਂ ਮਾਮਲੇ, ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 6907

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 158 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 158 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6907 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਤਿੰਨ ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 178 ਹੋ ਗਈ ਹੈ। ਬੁੱਧਵਾਰ ਨੂੰ 158 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਅੱਜ ਕੁੱਲ੍ਹ 274 ਮਰੀਜ਼ ਸਿਹਤਯਾਬ ਵੀ ਹੋਏ ਹਨ। ਸੂਬੇ 'ਚ ਕੁੱਲ 360189 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6907 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4828 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1901 ਲੋਕ ਐਕਟਿਵ ਮਰੀਜ਼ ਹਨ। ਸੂਬੇ 'ਚ ਕੋਰੋਨਾ ਦੇ 158 ਨਵੇਂ ਮਾਮਲੇ, ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 6907 ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget