ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਗੁਰਦਾਸਪੁਰ 'ਚ 42 ਲੋਕਾਂ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 78

ਜ਼ਿਲ੍ਹਾ ਗੁਰਦਾਸਪੁਰ 'ਚ 42 ਹੋਰ ਨਵੇਂ ਕੋਰੋਨਾਵਾਇਰਸ ਕੇਸ ਸਾਹਮਣੇ ਆਏ ਹਨ। ਇਨ੍ਹਾਂ 'ਚ 39 ਨਾਂਦੇੜ ਤੋਂ ਪਰਤੇ ਸ਼ਰਧਾਲੂ ਹਨ।

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ 'ਚ 42 ਹੋਰ ਨਵੇਂ ਕੋਰੋਨਾਵਾਇਰਸ ਕੇਸ ਸਾਹਮਣੇ ਆਏ ਹਨ। ਇਨ੍ਹਾਂ 'ਚ 39 ਨਾਂਦੇੜ ਤੋਂ ਪਰਤੇ ਸ਼ਰਧਾਲੂ ਹਨ।ਇਸਦੇ ਨਾਲ ਜ਼ਿਲ੍ਹੇ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 78 ਹੋ ਗਈ ਹੈ। ਇਨ੍ਹਾਂ ਵਿਚੋਂ 73 ਮਾਮਲੇ ਨਾਂਦੇੜ ਤੋਂ ਪਰਤੀ ਸੰਗਤ ਨਾਲ ਸਬੰਧਤ ਹਨ। ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 1287 ਹੋ ਗਿਆ ਹੈ। ਇਸ ਵਿੱਚ 800 ਤੋਂ ਵੱਧ ਸ਼ਰਧਾਲੂ ਸ਼ਾਮਲ ਹਨ। ਸਿਵਲ ਸਰਜਨ ਗੁਰਦਾਸਪੁਰ ਡਾ. ਕ੍ਰਿਸ਼ਨ ਚੰਦ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇੱਕ ਮਰੀਜ਼ ਦੀ ਪਹਿਲੇ ਹੀ ਮੌਤ ਹੋ ਚੁਕੀ ਹੈ। ਜਦਕਿ 77 ਲੋਕ ਜੇਰੇ ਇਲਾਜ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Barnala ਵਿਖੇ ਭਾਜਪਾ ਨੇ ਲੱਡੂ ਵੰਡ ਕੇ ਜਿੱਤ ਦਾ ਮਨਾਇਆ ਜਸ਼ਨ , ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ : ਕੇਵਲ ਸਿੰਘ ਢਿੱਲੋਂ

Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 

Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ

Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend

ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ

Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ

Embed widget