ਪੜਚੋਲ ਕਰੋ

ਸਿਹਤ ਮੰਤਰੀ ਦੀ ਕੋਰੋਨਾ ਤੇ ਕਾਬੂ ਪਾਉਣ ਲਈ ਸਲਾਹ, ਘਰੇਲੂ ਉਡਾਣਾਂ ਨੂੰ ਘਟਾਉਣ ਦੀ ਜ਼ਰੂਰਤ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾਵਾਇਰਸ ਦੇ ਫੈਲਾ ਤੇ ਚਿੰਤਾ ਜ਼ਾਹਰ ਕਰਦਿਆਂ ਘਰੇਲੂ ਉਡਾਣਾਂ ਨੂੰ ਘੱਟ ਕਰਨ ਲਈ ਕਿਹਾ ਹੈ।

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾਵਾਇਰਸ ਦੇ ਫੈਲਾ ਤੇ ਚਿੰਤਾ ਜ਼ਾਹਰ ਕਰਦਿਆਂ ਘਰੇਲੂ ਉਡਾਣਾਂ ਨੂੰ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਖ਼ਾਸਕਰ ਮੁਬੰਈ ਅਤੇ ਅਹਿਮਦਾਬਾਦ ਵਰਗੇ ਸ਼ਹਿਰਾਂ ਤੋਂ ਸਾਨੂੰ ਉਡਾਣਾਂ ਘਟਾਉਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਰਾਜਾਂ 'ਚ ਕੋਵਿਡ-19 ਦਾ ਕਹਿਰ ਵੱਧ ਹੈ। ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ 'ਚ 72,468 ਸੈਂਪਲਾਂ ਵਿੱਚੋਂ ਸਿਰਫ 2.8 ਫੀਸਦ ਲੋਕਾਂ ਨੂੰ ਕੋਰੋਨਾਵਾਇਰਸ ਨਾਲ ਸਕਾਰਾਤਮਕ ਟੈਸਟ ਕੀਤਾ ਗਿਆ ਹੈ।ਸਿਹਤ ਵਿਭਾਗ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਸਕਾਰਾਤਮਕ ਰਿਪੋਰਟ ਕੀਤੇ ਗਏ ਜ਼ਿਆਦਾਤਰ ਮਾਮਲਿਆਂ ਵਿੱਚ ਦੂਜੇ ਰਾਜਾਂ ਅਤੇ ਦੇਸ਼ਾਂ ਤੋਂ ਯਾਤਰਾ ਦਾ ਇਤਿਹਾਸ ਰੱਖਦੇ ਲੋਕ ਹੀ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕਿਹਾ ਕਿ ਵਾਇਰਸ ਦੇ ਕਮਿਊਨਿਟੀ ਫੈਲਾ ਨੂੰ ਰੋਕਣ ਲਈ ਵਿਸ਼ੇਸ਼ ਤੌਰ 'ਤੇ ਉੱਚ ਜੋਖਮ ਵਾਲੇ ਰਾਜ ਅਤੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੱਲ੍ਹ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਗੱਲ ਬਾਤ ਕਰਨਗੇ ਅਤੇ ਇਸ ਮੁੱਦੇ ਨੂੰ ਚੁੱਕਣਗੇ। ਬਲਬੀਰ ਸਿੰਘ ਸਿੱਧੂ ਨੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਅਸਾਮੀਆਂ ਦੀ ਫਾਈਲ ਪੇਸ਼ ਕਰਨ, ਜੋ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਅਗਲੀ ਕੈਬਨਿਟ ਮੀਟਿੰਗ ਵਿੱਚ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਵਿਸ਼ਵਾਸ਼ ਨਹੀਂ ਸੀ ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਸੰਸਥਾਵਾਂ ਵਿੱਚ ਪੰਜਾਬ ਸਰਕਾਰ ਦੀ ਅਗਵਾਈ ਵਾਲੀਆਂ ਮਿਆਰੀ ਸਿਹਤ ਸੇਵਾਵਾਂ ਨਾਲ ਹੁਣ ਉਨ੍ਹਾਂ ਨੂੰ ਰਾਜ ਦੀਆਂ ਸਿਹਤ ਸੇਵਾਵਾਂ ’ਤੇ ਪੂਰਾ ਭਰੋਸਾ ਹੈ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Advertisement
ABP Premium

ਵੀਡੀਓਜ਼

ਪੁਲਿਸ ਤੇ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾMoga Police Encounter | ਗੈਂਗਸਟਰ ਬਾਬਾ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾBarnala | Shiromani Akali Dal Amritsar ਦੇ ਉਮੀਦਵਾਰ Gobind Sandhu ਨੇ ਡੀਐਸਪੀ ਤੇ ਲਾਏ ਆਰੋਪਸਰਕਾਰ ਨੇ ਪੂਰੀ ਵਾਹ ਲਾ ਲਈ ਪਰ ਲੋਕਾਂ ਨੂੰ ਨਹੀਂ ਰੋਕ ਸਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
Ravinder Grewal Daughter: ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
Embed widget