ਪੜਚੋਲ ਕਰੋ

ਕੋਰੋਨਾਵਾਇਰਸ: ਪੰਜਾਬ 'ਚ ਨਵੀਂ ਮੁਸੀਬਤ, 100 ਬੰਦੇ ਘਰਾਂ ਨੂੰ ਦੌੜੇ

ਪੰਜਾਬ 'ਚ ਕੋਰੋਨਾਵਾਇਰਸ ਤੇ ਸਰਕਾਰ ਦੀਆਂ ਲਾਪ੍ਰਵਾਹੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾਵਾਇਰਸ ਮਹਾਮਾਰੀ ਨੇ ਦੁਨੀਆ ਭਰ ਦੇ ਗੋਡੇ ਲਵਾ ਦਿੱਤੇ ਹਨ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਤੇ ਸਰਕਾਰ ਦੀਆਂ ਲਾਪ੍ਰਵਾਹੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾਵਾਇਰਸ ਮਹਾਮਾਰੀ ਨੇ ਦੁਨੀਆ ਭਰ ਦੇ ਗੋਡੇ ਲਵਾ ਦਿੱਤੇ ਹਨ। ਇਸ ਮੌਕੇ ਸੂਬਾ ਸਰਕਾਰ ਇਸ ਮਹਾਮਾਰੀ 'ਤੇ ਕਾਬੂ ਪਾਉਣ ਦੀ ਬਜਾਏ ਲਾਪ੍ਰਵਾਹੀਆਂ ਕਰਦੀ ਨਜ਼ਰ ਆ ਰਹੀ ਹੈ। ਰਾਜਸਥਾਨ ਦੇ ਜੈਸਲਮੇਰ ਤੋਂ ਪੰਜਾਬ ਲਿਆਂਦੇ ਗਏ 100 ਤੋਂ ਵੱਧ ਮਜ਼ਦੂਰ ਫਾਜ਼ਿਲਕਾ ਬੱਸ ਅੱਡੇ ਤੇ ਬੱਸਾਂ 'ਚੋਂ ਉੱਤਰ ਆਪਣੇ-ਆਪਣੇ ਘਰਾਂ ਨੂੰ ਭੱਜ ਗਏ। ਇਹ ਮਜ਼ਦੂਰ ਪ੍ਰਸ਼ਾਸਨ ਦੇ ਵਤੀਰੇ ਤੋਂ ਪ੍ਰੇਸ਼ਾਨ ਸਨ। ਇਹ ਘਟਨਾ ਬੁੱਧਵਾਰ ਰਾਤ ਦੀ ਹੈ।
ਜ਼ਿਕਰਯੋਗ ਗੱਲ ਇਹ ਹੈ ਕਿ ਇਨ੍ਹਾਂ ਮਜ਼ਦੂਰਾਂ ਨੇ ਭੱਜਣ ਤੋਂ ਪਹਿਲਾਂ ਬੱਸ ਅੱਡੇ ਤੇ ਧਰਨਾ ਵੀ ਲਾਇਆ ਸੀ। ਇਨ੍ਹਾਂ ਮਜ਼ੂਦਰਾਂ ਨੇ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਆਪਣੀ ਭੜਾਸ ਵੀ ਕੱਢੀ। ਇਨ੍ਹਾਂ ਮਜ਼ਦੂਰਾਂ ਨੇ ਪ੍ਰਸ਼ਾਸਨ ਤੇ ਉਨ੍ਹਾਂ ਨੂੰ ਭੁੱਖੇ ਰੱਖਣ, ਕੁਆਰੰਟੀਨ ਸੈਂਟਰ ਦਾ ਇੰਤਜਾਮ ਨਾ ਹੋਣ ਦਾ ਦੋਸ਼ ਲਾਇਆ ਹੈ।
  ਕੋਰੋਨਾਵਾਇਰਸ: ਪੰਜਾਬ 'ਚ ਨਵੀਂ ਮੁਸੀਬਤ, 100 ਬੰਦੇ ਘਰਾਂ ਨੂੰ ਦੌੜੇ
ਇਸ ਤੋਂ ਬਾਅਦ ਮਜ਼ਦੂਰਾਂ ਨੇ ਆਪਣਾ ਸਾਮਾਨ ਚੁੱਕਿਆ ਤੇ ਰੇਲਵੇ ਟ੍ਰੈਕ ਦੇ ਨਾਲ ਨਾਲ ਭੱਜ ਗਏ। ਇਹ ਮਜ਼ਦੂਰ ਤਿੰਨ ਸਰਕਾਰੀ ਬੱਸਾਂ ਰਾਹੀਂ ਲਿਆਂਦੇ ਗਏ ਸੀ। ਇਸ ਬਾਰੇ ਸਰਕਾਰੀ ਬੱਸਾਂ ਦੇ ਡਰਾਈਵਰਾਂ ਨੇ ਕਿਹਾ ਕਿ ਉਹ ਅਬੋਹਰ ਤੋਂ ਇਨ੍ਹਾਂ ਮਜ਼ਦੂਰਾਂ ਨੂੰ ਲੈ ਕੇ ਫਾਜ਼ਿਲਕਾ ਆਏ ਸਨ। ਜਦੋਂ ਉਹ ਬੱਸ ਅੱਡੇ ਤੇ ਤੇਲ ਪਵਾਉਣ ਲਈ ਰੁਕੇ ਤਾਂ ਮਜ਼ਦੂਰ ਬੱਸਾਂ ਵਿੱਚੋਂ ਉੱਤਰ ਕਿ ਭੱਜ ਗਏ। ਇਹ ਸਭ ਕੁਝ ਪੁਲਿਸ ਤੇ ਪ੍ਰਸ਼ਾਸਨ ਦੇ ਸਾਹਮਣੇ ਹੋਇਆ। ਹੁਣ ਫਾਜ਼ਿਲਕਾ ਪੁਲਿਸ ਇਹ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਇਹ ਸਾਰੇ ਮਜ਼ਦੂਰਾਂ ਨੂੰ ਫੜ੍ਹ ਕੇ ਕੁਆਰੰਟੀਨ ਕਰ ਲਿਆ ਹੈ। ਇਸ ਤਰ੍ਹਾਂ ਦੀ ਲਾਪ੍ਰਵਾਹੀ ਸਰਕਾਰ ਤੇ ਵੱਡੇ ਸਵਾਲ ਖੜ੍ਹੇ ਰਹੀ ਹੈ। ਨਾਂਦੇੜ ਤੋਂ ਬਾਅਦ ਰਾਜਸਥਾਨ ਤੋਂ ਲਿਆਂਦੇ ਗਏ 2800 ਮਜ਼ਦੂਰਾਂ ਨੂੰ ਕੁਆਰੰਟੀਨ ਕਰਨ ਤੇ ਕੋਵਿਡ ਟੈਸਟ ਕਰਵਾਉਣ ਵਿੱਚ ਵੀ ਪੰਜਾਬ ਸਰਕਾਰ ਅਸਫਲ ਸਾਬਤ ਹੋਈ ਹੈ।
  ਕੋਰੋਨਾਵਾਇਰਸ: ਪੰਜਾਬ 'ਚ ਨਵੀਂ ਮੁਸੀਬਤ, 100 ਬੰਦੇ ਘਰਾਂ ਨੂੰ ਦੌੜੇ
28 ਅਪ੍ਰੈਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਦੇਸ਼ ਜਾਰੀ ਕੀਤੇ ਸਨ ਕਿ ਨਾਂਦੇੜ ਅਤੇ ਹੋਰ ਬਾਹਰੀ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਸਾਰੇ ਲੋਕਾਂ ਨੂੰ 21 ਦਿਨਾਂ ਲਈ ਕੁਆਰੰਟੀਨ ਸੈਂਟਰ ਵਿੱਚ ਰੱਖਿਆ ਜਾਵੇਗਾ ਪਰ ਇਸ ਗੱਲ ਤੇ ਪ੍ਰਸ਼ਾਸਨ ਵੱਲੋਂ ਗੌਰ ਨਹੀਂ ਕੀਤੀ ਗਈ ਤੇ ਬਾਹਰੋਂ ਆਉਣ ਵਾਲੇ ਇਨ੍ਹਾਂ ਮਜ਼ੂਦਰਾਂ ਨੂੰ ਬਹੁਤ ਹਲਕੇ 'ਚ ਲਿਆ ਗਿਆ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget