ਪੜਚੋਲ ਕਰੋ

ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂ ਨਵੀਂ ਮੁਸੀਬਤ, ਛੋਟੇ ਬੱਚੇ ਦੀ ਦਰਦਨਾਕ ਕਹਾਣੀ

ਕੋਰੋਨਾਵਾਇਰਸ ਮਹਾਮਾਰੀ ਦਾ ਪ੍ਰਕੋਪ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ। ਕੋਰੋਨਾਵਾਇਰਸ ਮਹਾਮਾਰੀ ਵਿਚਾਲੇ ਪੰਜਾਬ ਸਰਕਾਰ ਨੇ ਆਪਣੇ ਲਈ ਇੱਕ ਹੋਰ ਚੁਣੌਤੀ ਖੜ੍ਹੀ ਕਰ ਲਈ ਹੈ।

ਅੰਮ੍ਰਿਤਸਰ: ਕੋਰੋਨਾਵਾਇਰਸ ਮਹਾਮਾਰੀ ਦਾ ਪ੍ਰਕੋਪ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ। ਕੋਰੋਨਾਵਾਇਰਸ ਮਹਾਮਾਰੀ ਵਿਚਾਲੇ ਪੰਜਾਬ ਸਰਕਾਰ ਨੇ ਆਪਣੇ ਲਈ ਇੱਕ ਹੋਰ ਚੁਣੌਤੀ ਖੜ੍ਹੀ ਕਰ ਲਈ ਹੈ। ਸੂਬਾ ਸਰਕਾਰ ਨੇ ਦੂਜੇ ਰਾਜਾਂ 'ਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਦਾ ਫੈਸਲਾ ਤਾਂ ਲਿਆ ਹੈ ਪਰ ਇੰਨੀ ਵੱਡੀ ਗਿਣਤੀ 'ਚ ਦਾਖਲ ਹੋਣ ਵਾਲੇ ਲੋਕਾਂ ਦਾ ਕੋਰੋਨਾ ਟੈਸਟ ਕਰਨਾ ਤੇ ਉਨ੍ਹਾਂ ਨੂੰ ਆਈਸੋਲੇਟ ਕਰ ਮੁਸ਼ਕਲ ਹੋ ਸਕਦਾ ਹੈ। ਅੰਮ੍ਰਿਤਸਰ ਜ਼ਿਲ੍ਹੇ ਚੁਗਾਵਾਂ ਅਧੀਨ ਪੈਂਦੇ ਪਿੰਡ ਕਾਕੜ ਦੇ ਰਹਿਣ ਵਾਲੇ ਬੇਅੰਤ ਸਿੰਘ ਤੇ ਪਲਵਿੰਦਰ ਕੌਰ ਦਾ ਅੱਠ ਸਾਲਾ ਬੱਚਾ ਜੋ ਲੱਤ ਤੋਂ ਅਪਾਹਜ ਹੈ, ਆਪਣੇ ਦਾਦਾ-ਦਾਦੀ ਨਾਲ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਦਰਸ਼ਨ ਕਰਨ ਗਿਆ ਸੀ। ਉਹ ਦੇਸ਼ ਵਿਆਪੀ ਲੌਕਡਾਉਨ ਕਾਰਨ ਉੱਥੇ ਹੀ ਫਸ ਗਿਆ। ਹੁਣ ਬੱਚਾ ਆਪਣੇ ਦਾਦਾ ਦਾਦੀ ਨਾਲ ਸ਼ਰਧਾਲੂਆਂ ਵਾਲੀ ਬੱਸ ਰਾਹੀਂ ਅੰਮ੍ਰਿਤਸਰ ਦੇ ਕੁਆਰੰਟੀਨ ਸੈਂਟਰ 'ਚ ਪਹੁੰਚ ਗਿਆ ਹੈ। ਅੱਜ ਬੱਚੇ ਦੇ ਮਾਤਾ ਪਿਤਾ ਕੁਆਰੰਟੀਨ ਸੈਂਟਰ ਦੇ ਬਾਹਰ ਪਹੁੰਚੇ ਤੇ ਉਨ੍ਹਾਂ ਨੇ ਕਿਹਾ ਕਿ ਸਾਡਾ ਬੱਚਾ ਛੋਟਾ ਹੈ ਤੇ ਅਪਾਹਜ ਹੋਣ ਕਰਕੇ ਬਹੁਤ ਰੋ ਰਿਹਾ ਹੈ। ਮਾਤਾ ਪਿਤਾ ਨੇ ਡਾਕਟਰਾਂ ਨੂੰ ਇਹ ਬੇਨਤੀ ਕੀਤੀ ਹੈ ਕਿ ਜਾਂ ਤਾਂ ਉਨ੍ਹਾਂ ਵਿੱਚੋਂ ਇੱਕ ਜਣੇ ਨੂੰ ਬੱਚੇ ਦੇ ਨਾਲ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ਭੇਜ ਦਿੱਤਾ ਜਾਵੇ ਜਿੱਥੇ ਉਸ ਦਾ ਇਲਾਜ ਸਹੀ ਢੰਗ ਨਾਲ ਹੋ ਸਕੇ। ਪਲਵਿੰਦਰ ਕੌਰ ਪਿੰਡ ਕਾਕੜਾ ਦੀ ਸਰਪੰਚ ਵੀ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਕੁਆਰੰਟੀਨ ਸੈਂਟਰ ਦੇ ਵਿੱਚ ਲੋਕਾਂ ਨੂੰ ਖਾਣਾ ਨਹੀਂ ਦਿੱਤਾ ਜਾ ਰਿਹਾ ਤੇ ਨਾ ਹੀ ਸਹੀ ਢੰਗ ਨਾਲ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਫੋਨ ਰਾਹੀਂ ਸੈਂਟਰ ਅੰਦਰ ਗੱਲ ਹੋਈ ਹੈ ਜਿੱਥੋਂ ਸਾਡੇ ਮਾਤਾ ਪਿਤਾ ਨੇ ਦੱਸਿਆ ਕਿ ਕੱਲ੍ਹ ਦੁਪਹਿਰ ਵੇਲੇ ਖਾਣਾ ਆਇਆ ਸੀ ਪਰ ਉਸ ਤੋਂ ਬਾਅਦ ਰਾਤ ਨੂੰ ਖਾਣਾ ਖਾਣ ਲਈ ਨਹੀਂ ਮਿਲਿਆ। ਜਦਕਿ ਕੁਆਰੰਟੀਨ ਸੈਂਟਰ ਦੀ ਨਿਗਰਾਨੀ ਰੱਖ ਰਹੇ ਡਾਕਟਰਾਂ ਦੀ ਟੀਮ ਦਾ ਕਹਿਣਾ ਹੈ ਕਿ ਸ਼ਰਧਾਲੂਆਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਹਰ ਜ਼ਰੂਰੀ ਚੀਜ਼ ਦਿੱਤੀ ਜਾ ਰਹੀ ਹੈ। ਡਾਕਟਰ ਭਾਰਤੀ ਮੁਤਾਬਕ ਸ਼ਰਧਾਲੂਆਂ ਦੇ ਲਏ ਸੈਂਪਲਾਂ ਦੀ ਰਿਪੋਰਟ ਸ਼ਾਮ ਤੱਕ ਆ ਜਾਵੇਗੀ। ਇਸ ਤੋਂ ਇਲਾਵਾ ਡਾਕਟਰ ਭਾਰਤੀ ਨੇ ਦੱਸਿਆ ਕਿ ਮੈਡੀਕਲ ਕਾਲਜ ਨਜ਼ਦੀਕ ਸਥਿਤ ਸਾਡੇ ਕੁਆਰੰਟੀਨ ਸੈਂਟਰ ਦੇ ਵਿੱਚ ਕੋਈ ਨਵਾਂ ਸ਼ਰਧਾਲੂ ਨਹੀਂ ਪਹੁੰਚਿਆ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget