ਪੜਚੋਲ ਕਰੋ

ਪੰਜਾਬ 'ਚ ਅੱਜ 234 ਨਵੇਂ ਕੋਰੋਨਾ ਪੌਜ਼ੇਟਿਵ ਕੇਸ, ਪੰਜ ਲੋਕਾਂ ਦੀ ਮੌਤ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 234 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 234 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7140 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 183 ਹੋ ਗਈ ਹੈ। ਵੀਰਵਾਰ ਨੂੰ 234 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 117 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 60, ਸੰਗਰੂਰ -11, ਪਟਿਆਲਾ -3, ਐਸਏਐਸ ਨਗਰ -7, ਗੁਰਦਾਸਪੁਰ -3, ਪਠਾਨਕੋਟ -7, ਫਰੀਦਕੋਟ -7, ਮੁਕਤਸਰ -6, ਫਤਿਹਗੜ ਸਾਹਿਬ -4, ਮੋਗਾ -3, ਫਾਜ਼ਿਲਕਾ -2 ਅਤੇ ਬਰਨਾਲਾ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 369425 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 7140 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4945 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2012 ਲੋਕ ਐਕਟਿਵ ਮਰੀਜ਼ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget