ਪੜਚੋਲ ਕਰੋ

ਇੱਕ ਮਹੀਨੇ ਦੇ ਕਰਫਿਊ ਤੇ ਫਿਰਿਆ ਪਾਣੀ, 16 ਜ਼ਿਲ੍ਹਿਆਂ 'ਚ ਫੈਲਿਆ ਕੋਰੋਨਾ, 480 ਹੋਈ ਮਰੀਜ਼ਾਂ ਦੀ ਗਿਣਤੀ

ਪੰਜਾਬ 'ਚ ਕੋਰੋਨਾਵਾਇਰਸ ਮਹਾਮਾਰੀ ਤੇ ਕਾਬੂ ਪਾਉਣ ਲਈ ਪਿਛਲੇ ਇੱਕ ਮਹੀਨੇ ਤੋਂ ਕਰਫਿਊ ਲੱਗਾ ਹੋਇਆ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਮਹਾਮਾਰੀ ਤੇ ਕਾਬੂ ਪਾਉਣ ਲਈ ਪਿਛਲੇ ਇੱਕ ਮਹੀਨੇ ਤੋਂ ਕਰਫਿਊ ਲੱਗਾ ਹੋਇਆ ਹੈ। ਪਰ ਇਸ ਇੱਕ ਮਹੀਨੇ ਦੀ ਕੜੀ ਮਿਹਨਤ ਤੇ ਲੱਗਦਾ ਹੈ ਕੈਪਟਨ ਸਰਕਾਰ ਨੇ ਖੁਦ ਹੀ ਪਾਣੀ ਫੇਰ ਦਿੱਤਾ ਹੈ। ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਹੋਰਨਾਂ ਰਾਜਾਂ ਵਿੱਚੋ ਲੋਕਾਂ ਨੂੰ ਕੱਢ ਕਿ ਲਿਆਉਣ ਦਾ ਪੰਜਾਬ ਸਰਕਾਰ ਦੇ ਫੈਸਲੇ ਨੇ ਹੁਣ ਸਰਕਾਰ ਲਈ ਮੁਸੀਬਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਅੱਜ ਸੂਬੇ ਭਰ 'ਚ ਬਾਹਰੀ ਰਾਜਾਂ ਤੋਂ ਆਏ 83  ਲੋਕ ਕੋਰੋਨਾਵਾਇਰਸ ਦੇ ਲਪੇਟ 'ਚ ਆਏ ਹਨ। ਪੰਜਾਬ 'ਚ ਇਨ੍ਹਾਂ ਬਾਹਰੀ ਰਾਜਾਂ ਤੋਂ ਆਏ ਲੋਕਾਂ ਨੂੰ ਦਾਖਲ ਕਰਨਾ ਅਤੇ ਉਨ੍ਹਾਂ ਦੀ ਜਾਂਚ ਕਰਕੇ ਕੁਆਰੰਟੀਨ ਕਰਨਾ ਸੂਬਾ ਸਰਕਾਰ ਲਈ ਚੁਣੌਤੀ ਭਰਿਆ ਹੋ ਗਿਆ ਹੈ।ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੋਰੋਨਾਵਾਇਰਸ ਦਾ ਸੰਕਰਮਣ ਫੈਲ ਗਿਆ ਹੈ।ਇਸ ਦੇ ਨਾਲ ਸੂਬੇ 'ਚ ਕੋਰੋਨਾਵਾਇਰਸ ਮਰੀਜ਼ਾਂ ਦਾ ਗਿਣਤੀ 480 ਹੋ ਗਈ ਹੈ। ਨਾਂਦੇੜ ਸਾਹਿਬ ਤੋਂ ਸ਼ਰਧਾਲੂਆਂ  ਦੇ ਪਰਤਣ ਨਾਲ ਸੂਬੇ 'ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਗ੍ਰਾਫ ਅਚਾਨਕ ਵੱਧ ਗਿਆ ਹੈ। ਇਦਾਂ ਜਾਪਦਾ ਹੈ ਜਿਵੇਂ ਕਿ ਸੂਬਾ ਸਰਕਾਰ ਨੇ ਇੱਕ ਮਹੀਨੇ ਦੇ ਲੌਕਡਾਉਨ ਤੇ ਹੁਣ ਆਪ ਹੀ ਪਾਣੀ ਫੇਰ ਦਿੱਤਾ ਹੋਵੇ। ਹੁਣ ਤੱਕ 16 ਜ਼ਿਲ੍ਹਿਆਂ 'ਚ ਦੂਜੇ ਰਾਜਾਂ ਤੋਂ ਆਏ ਇਨ੍ਹੇਂ ਮਰੀਜ਼
  • ਅੰਮ੍ਰਿਤਸਰ- 28
  • ਤਰਨ ਤਾਰਨ- 15
  • ਮੁਹਾਲੀ- 15
  • ਲੁਧਿਆਣਾ- 27
  • ਕਪੂਰਥਲਾ -10
  • ਹੁਸ਼ਿਆਰਪੁਰ -4
  • ਗੁਰਦਾਸਪੁਰ- 3
  • ਫਰੀਦਕੋਟ- 3
  • ਫਿਰੋਜ਼ਪੁਰ -1
  • ਪਟਿਆਲਾ -3
  • ਬਠਿੰਡਾ -2
  • ਰੋਪੜ -2
  • ਸੰਗਰੂਰ- 3
  • ਮੋਗਾ- 1
  • ਜਲੰਧਰ -1
  • ਨਵਾਂ ਸ਼ਹਿਰ- 1
  • ਕੁੱਲ- 119
ਹੁਣ ਤੱਕ ਸੂਬੇ 'ਚ 21205 ਲੋਕਾਂ ਦੇ ਸੈਂਪਲ ਲਏ ਗਏ ਸਨ।ਜਿਸ ਵਿੱਚੋਂ 480 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।ਸੂਬੇ 'ਚ ਹੁਣ ਤੱਕ 20 ਲੋਕਾਂ ਦੀ ਮੌਤ ਕੋਵਿਡ-19 ਨਾਲ ਹੋ ਚੁੱਕੀ ਹੈ।ਹੁਣ ਤੱਕ ਪੰਜਾਬ ਰਾਜ 'ਚ 104 ਮਰੀਜ਼ ਕੋਵਿਡ-19 ਨੂੰ ਮਾਤ ਦੇ ਚੁੱਕੇ ਹਨ।

ਕਿਹੜੇ ਜ਼ਿਲ੍ਹੇ 'ਚ ਕਿਨ੍ਹੇ ਕੇਸ ?

ਇੱਕ ਮਹੀਨੇ ਦੇ ਕਰਫਿਊ ਤੇ ਫਿਰਿਆ ਪਾਣੀ, 16 ਜ਼ਿਲ੍ਹਿਆਂ 'ਚ ਫੈਲਿਆ ਕੋਰੋਨਾ, 480 ਹੋਈ ਮਰੀਜ਼ਾਂ ਦੀ ਗਿਣਤੀ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget