ਪੜਚੋਲ ਕਰੋ

Punjab Corona Cases Today: ਪੰਜਾਬ 'ਚ ਅੱਜ 1100 ਨਵੇਂ ਕੋਰੋਨਾ ਕੇਸ, 75 ਹੋਰ ਮੌਤਾਂ

Coronavirus Cases Updates: ਪੰਜਾਬ 'ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 75 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ 1100 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਅੱਜ ਸਭ ਤੋਂ ਵੱਧ 180 ਕੇਸ ਲੁਧਿਆਣਾ ਤੋਂ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 75 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ 1100 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਅੱਜ ਸਭ ਤੋਂ ਵੱਧ 180 ਕੇਸ ਲੁਧਿਆਣਾ ਤੋਂ ਸਾਹਮਣੇ ਆਏ ਹਨ। ਮੰਗਲਵਾਰ ਨੂੰ ਸੂਬੇ ਅੰਦਰ 23459 ਸੈਂਪਲ ਲਏ ਗਏ ਜਿਸ ਵਿਚੋਂ 1100 ਟੈਸਟ ਪੌਜ਼ੇਟਿਵ ਪਾਏ ਗਏ।ਅੱਜ ਲੁਧਿਆਣਾ 'ਚ 180, ਪਟਿਆਲਾ 71, ਮੁਹਾਲੀ 109, ਅੰਮ੍ਰਿਤਸਰ 95, ਬਠਿੰਡਾ 55 ਅਤੇ ਜਲੰਧਰ ਤੋਂ 145 ਨਵੇਂ ਕੇਸ ਸਾਹਮਣੇ ਆਏ ਹਨ। ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ -7, ਗੁਰਦਾਸਪੁਰ -7, ਐਸ.ਏ.ਐਸ.ਨਗਰ -5, ਐਸਬੀਐਸ ਨਗਰ -5, ਪਠਾਨਕੋਟ -5, ਫਿਰੋਜ਼ਪੁਰ -4, ਹੁਸ਼ਿਆਰਪੁਰ- 4, ਜਲੰਧਰ -4, ਬਰਨਾਲਾ -3, ਕਪੂਰਥਲਾ -3, ਮੁਕਤਸਰ -3, ਬਠਿੰਡਾ -2, ਫਰੀਦਕੋਟ -2, ਪਟਿਆਲਾ -2, ਰੋਪੜ -2, ਤਰਨਤਾਰਨ -2, ਫਤਿਹਗੜ੍ਹ ਸਾਹਿਬ -1, ਮੋਗਾ -1 ਅਤੇ ਸੰਗਰੂਰ ਵੀ ਇੱਕ ਵਿਅਕਤੀ ਦੀ ਮੌਤ ਹੋਈ ਹੈ। ਰਾਜ ਅੰਦਰ ਹੁਣ ਤੱਕ 1810086 ਲੋਕਾਂ ਦਾ ਸੈਂਪਲ ਲਿਆ ਜਾ ਚੁੱਕਾ ਹੈ। ਜਿਸ ਵਿੱਚੋਂ ਕੁੱਲ੍ਹ 112460 ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁਕੇ ਹਨ। ਰਾਹਤ ਭਰੀ ਗੱਲ ਇਹ ਹੈ ਕਿ 92277 ਲੋਕ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਚੁੱਕੇ ਹਨ।ਇਸ ਵਕਤ ਪੰਜਾਬ 'ਚ 16824 ਐਕਟਿਵ ਕੋਰੋਨਾ ਕੇਸ ਹਨ।ਇਸ ਵਕਤ 396 ਲੋਕ ਆਕਸੀਜਨ ਸਪੋਰਟ ਤੇ ਹਨ ਅਤੇ 65 ਲੋਕ ਵੈਂਟੀਲੇਟਰ ਤੇ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget