ਪੜਚੋਲ ਕਰੋ

Punjab Coronavirus: ਕੋਰੋਨਾ ਨੇ ਮੁੜ ਘੇਰਿਆ ਪੰਜਾਬ, 24 ਘੰਟਿਆਂ 'ਚ 64 ਮੌਤਾਂ, 4,498 ਨਵੇਂ ਕੋਰੋਨਾ ਕੇਸ

ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਅੰਦਰ ਕੋਰੋਨਾ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ।ਪਿੱਛਲੇ 24 ਘੰਟਿਆਂ ਵਿੱਚ 64 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।ਜਦਕਿ 4,498 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 32,499 ਹੋ ਗਈ ਹੈ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ।ਪਿੱਛਲੇ 24 ਘੰਟਿਆਂ ਵਿੱਚ 64 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।ਜਦਕਿ 4,498 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ 32,499 ਹੋ ਗਈ ਹੈ।

ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 7834 ਹੋ ਗਈ ਹੈ।401  ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 46 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 254805  ਮਰੀਜ਼ ਸਿਹਤਯਾਬ ਵੀ ਚੁੱਕੇ ਹਨ।

ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -6, ਬਰਨਾਲਾ -1, ਬਠਿੰਡਾ -4, ਫਿਰੋਜ਼ਪੁਰ -3, ਗੁਰਦਾਸਪੁਰ -6, ਹੁਸ਼ਿਆਰਪੁਰ -4, ਜਲੰਧਰ -4,
ਕਪੂਰਥਲਾ -2, ਲੁਧਿਆਣਾ -6, ਮਾਨਸਾ -1, ਐਸ.ਏ.ਐਸ. ਨਗਰ -10, ਮੁਕਤਸਰ -2, ਪਠਾਨਕੋਟ -2, ਪਟਿਆਲਾ -7, ਰੋਪੜ -1, ਸੰਗਰੂਰ -1, ਅਤੇ ਤਰਨ ਤਾਰਨ -4 ਲੋਕਾਂ ਦੀ ਮੌਤ ਹੋਈ ਹੈ।ਮੁਹਾਲੀ ਵਿੱਚ ਸਭ ਤੋਂ ਵੱਧ 10 ਮੌਤਾਂ ਦਰਜ ਹੋਈਆਂ ਹਨ।

ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਪੰਜਾਬ ਵਿੱਚ ਹੁਣ ਤੱਕ 6561028 ਸੈਂਪਲ ਲਏ ਗਏ ਹਨ।ਅੱਜ 43042 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 295138  ਹੋ ਗਈ ਹੈ।ਭਾਰਤ ’ਚ ਕੋਰੋਨਾ ਦੇ ਮਾਮਲੇ ਕਾਫ਼ੀ ਤੇਜ਼ੀ ਨਾਲ ਵਧ ਰਹੇ ਹਨ।ਪੰਜਾਬ 'ਚ ਵੀ ਕੋਰੋਨਾ ਖਤਰਨਾਕ ਰੂਪ ਧਾਰ ਰਿਹਾ ਹੈ।

Punjab Coronavirus: ਕੋਰੋਨਾ ਨੇ ਮੁੜ ਘੇਰਿਆ ਪੰਜਾਬ, 24 ਘੰਟਿਆਂ 'ਚ 64 ਮੌਤਾਂ, 4,498 ਨਵੇਂ ਕੋਰੋਨਾ ਕੇਸ

ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget