ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ ਬਰਕਰਾਰ, ਅੱਜ 153 ਨਵੇਂ ਕੇਸ, ਪੰਜ ਮੌਤਾਂ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 153 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 153 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5937 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 157 ਹੋ ਗਈ ਹੈ। ਸ਼ੁਕਰਵਾਰ ਨੂੰ ਕੋਰੋਨਾ ਨਾਲ ਤਿੰਨ ਅੰਮ੍ਰਿਤਸਰ ਅਤੇ ਦੋ ਲੁਧਿਆਣਾ 'ਚ ਮੌਤਾਂ ਹੋਇਆਂ। ਅੱਜ ਕੁੱਲ੍ਹ122 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 324054 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5937 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4266 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1514 ਲੋਕ ਐਕਟਿਵ ਮਰੀਜ਼ ਹਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget